Sunday, 18 October 2026
BREAKING
• एमएसएमई क्षेत्र के लिए सुरक्षित भविष्य है नेशनल पेंशन सिस्टम योजना • एवरेस्टबीकेसीसी सीज़न 8 की राष्ट्रीय यात्रा शिमला से शुरू • गुरुग्राम में इंटीग्रेटेड ट्रैफिक मैनेजमेंट सिस्टम पर मारुति सीएसआर के तहत खर्च करेगी 75 करोड़ • अक्षय शर्मा को आशीर्वाद देने पहुंचे संत मलकीयत नाथ जी • स्वास्थ्य कर्मचारी बोले...ओल्ड पेंशन स्कीम हमारा हक, इसे लागू करे सरकार • इश्मिता होम्स ढकोली में निशुल्क आयुर्वेद चिकित्सा शिविर में 80 लोगों ने कराया स्वास्थ्य परीक्षण • गुरुग्राम में शुरू हुआ इको एशिया/इको इंडिया-2026 अंतरराष्ट्रीय सम्मेलन • ऑनलाइन ट्रांसफर पॉलिसी के विरोध में दो घंटे की हड़ताल कर गरजीं नर्सिंग ऑफिसर्स • दिग्गजों से मुलाकात ने बदले अक्षय शर्मा के लिए हल्का उत्तरी के समीकरण • मॉडल नहीं, यह टॉर्चर ट्रांसफर पॉलिसी, इसे रद्द करे सरकार

पंजाब

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ

Updated on Friday, February 13, 2026 20:03 PM IST

ਚੰਡੀਗੜ੍ਹ, 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 888 ਛਾਪੇਮਾਰੀਆਂ ਕੀਤੀਆਂ।

ਪੁਲਿਸ ਟੀਮਾਂ ਨੇ 129 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 239 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 24ਵੇਂ ਦਿਨ, ਪੁਲਿਸ ਟੀਮਾਂ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,012 ਹੋ ਗਈ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ

ਇਸ ਤੋਂ ਇਲਾਵਾ 129 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 239 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।
 

Have something to say? Post your comment
एवरेस्टबीकेसीसी सीज़न 8 की राष्ट्रीय यात्रा शिमला से शुरू

: एवरेस्टबीकेसीसी सीज़न 8 की राष्ट्रीय यात्रा शिमला से शुरू

मुख्यमंत्री इस्तीफा दें, नहीं तो जनता सरकार को सत्ता से बाहर कर देगी: सांपला

: मुख्यमंत्री इस्तीफा दें, नहीं तो जनता सरकार को सत्ता से बाहर कर देगी: सांपला

पंजाब के किसानों को मंडियों में परेशान करना बंद करे सरकार: बलबीर सिंह सिद्धू

: पंजाब के किसानों को मंडियों में परेशान करना बंद करे सरकार: बलबीर सिंह सिद्धू

सीबीआई जांच की मांग को लेकर डीसी के माध्यम से राज्यपाल को भेजे ज्ञापन

: सीबीआई जांच की मांग को लेकर डीसी के माध्यम से राज्यपाल को भेजे ज्ञापन

पठानकोट में 7.823 किलो हेरोइन सहित महिला समेत दो तस्कर गिरफ्तार

: पठानकोट में 7.823 किलो हेरोइन सहित महिला समेत दो तस्कर गिरफ्तार

मैड संधू क़तल केस : मुख्य आरोपी जोबनप्रीत सिंह मुंबई से गिरफ्तार; 3 पिस्तौल बरामद

: मैड संधू क़तल केस : मुख्य आरोपी जोबनप्रीत सिंह मुंबई से गिरफ्तार; 3 पिस्तौल बरामद

हमारा लक्ष्य मानक शिक्षा के माध्यम से बच्चों को अपने पैरों पर खड़े होने में सक्षम बनाना है: मुख्यमंत्री

: हमारा लक्ष्य मानक शिक्षा के माध्यम से बच्चों को अपने पैरों पर खड़े होने में सक्षम बनाना है: मुख्यमंत्री

अक्षय शर्मा को आशीर्वाद देने पहुंचे संत मलकीयत नाथ जी

: अक्षय शर्मा को आशीर्वाद देने पहुंचे संत मलकीयत नाथ जी

अकाली दल की सरकार में लालडू बनेगा गेटवे ऑफ पंजाब:कृष्ण पाल शर्मा

: अकाली दल की सरकार में लालडू बनेगा गेटवे ऑफ पंजाब:कृष्ण पाल शर्मा

पी.एस.आई.सी. ने राज्य स्तरीय आर.टी.आई. दिवस मनाया

: पी.एस.आई.सी. ने राज्य स्तरीय आर.टी.आई. दिवस मनाया

X