ਸੰਘਰਸ਼ ਨਾਲ ਜੂਝ ਰਹੀ ਸਿੱਖਿਆ ਪ੍ਰਣਾਲੀ ਤੋਂ ਕੌਮੀ ਪ੍ਰਤੀਯੋਗੀਆਂ ਤੱਕ, ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਪੰਜਾਬ ਦੇ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਸੰਕੇਤ: ਭਗਵੰਤ ਸਿੰਘ ਮਾਨ
ਮਿਆਰੀ ਸਿੱਖਿਆ ਕੋਈ ਵਿਸ਼ੇਸ਼ ਅਧਿਕਾਰ ਨਹੀਂ, ਸਗੋਂ ਹਰੇਕ ਵਿਦਿਆਰਥੀ ਦਾ ਹੱਕ; ਵਿਦਿਆਰਥੀਆਂ ਵੱਲੋਂ ਜੇਈਈ ਪ੍ਰੀਖਿਆ ਪਾਸ ਕਰਨਾ ਸਿੱਖਿਆ ਕ੍ਰਾਂਤੀ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ: ਭਗਵੰਤ ਸਿੰਘ ਮਾਨ
ਸਮਰਪਿਤ ਅਧਿਆਪਕ, ਕ੍ਰਾਂਤੀਕਾਰੀ ਸੁਧਾਰ ਅਤੇ ਹੋਣਹਾਰ ਵਿਦਿਆਰਥੀ ਪੰਜਾਬ ਦੀ ਸਿੱਖਿਆ ਨੂੰ ਨਵਾਂ ਰੂਪ ਦੇ ਰਹੇ: ਭਗਵੰਤ ਸਿੰਘ ਮਾਨ