* ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਆਰ.ਡੀ.ਏ. ਕੋਲ ਹੋਣਗੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ
* ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ
* ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨਗੀ
* ਪਿਕਟਸ ਅਧੀਨ ਠੇਕੇ 'ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਕੀਤੀਆਂ ਜਾਣਗੀਆਂ ਰੈਗੂਲਰ