ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਹਿਮਾਚਲ ਦੀਆਂ 340 ਸੜਕਾਂ 'ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਚਿਤਕੁਲ 'ਚ ਢਾਈ ਫੁੱਟ ਤੋਂ ਜ਼ਿਆਦਾ ਬਰਫ ਪਈ ਹੈ, ਜਿਸ ਕਾਰਨ ਕਈ ਸੈਲਾਨੀ ਫਸੇ ਹੋਏ ਹਨ। ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਸ੍ਰੀਨਗਰ-ਲੇਹ ਸੜਕ ਬੰਦ
ਮਨੀਪੁਰ ਵਿੱਚ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਇੰਫਾਲ ਪੂਰਬੀ ਅਤੇ ਕੰਗਪੋਕਪੀ ਜ਼ਿਲ੍ਹਿਆਂ ਵਿੱਚ ਬਣੇ ਬੰਕਰਾਂ ਨੂੰ ਤਬਾਹ ਕਰ ਦਿੱਤਾ ਹੈ। ਮਨੀਪੁਰ ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਬੰਕਰ ਥਮਨਾਪੋਕਪੀ ਅਤੇ ਸਾਂਸਾਬੀ ਪਿੰਡਾਂ ਦੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਬਣਾਏ ਗਏ
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਲਗਾਤਾਰ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਹਨ। ਹਿਮਾਚਲ 'ਚ 2 ਹਾਈਵੇਅ ਸਮੇਤ 24 ਸੜਕਾਂ 'ਤੇ ਲਗਾਤਾਰ ਤੀਜੇ ਦਿਨ ਵੀ ਬੱਸਾਂ ਦੀ ਆਵਾਜਾਈ ਬੰਦ ਹੈ। ਨੈਸ਼ਨਲ ਹਾਈਵੇਅ 305 'ਤੇ ਵੀ ਕਰੀਬ 1 ਫੁੱਟ ਬਰਫ ਪਈ ਹੈ। ਪ੍ਰਸ਼ਾਸਨ ਬਰਫ ਹਟਾਉਣ ਦੀ ਕੋਸ਼ਿਸ਼ 'ਚ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇੱਥੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ
ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ।
ਪਾਰਲੀਮੈਂਟ ਦੇ ਨੇੜੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵਿੱਚ ਵਿਅਕਤੀ ਗੰਭੀਰ ਰੂਪ ਵਿੱਚ ਝੁਲਸਿਆ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ਤੋਂ ਪੈਟਰੋਲ ਬਰਾਮਦ
ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ। ਉਸ ਨੇ ਮੰਗਲਵਾਰ ਸਵੇਰੇ ਇਸ ਦਾ ਵੀਡੀਓ
ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਵਿੱਚ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐਫਐਸਐਲ) ਦੀ ਰਿਪੋਰਟ ਸਾਹਮਣੇ ਆਈ ਹੈ। ਜਿਸ 'ਚ ਕਈ ਸਨਸਨੀਖੇਜ਼ ਖੁਲਾਸੇ ਹੋਏ ਹਨ। 12 ਪੰਨਿਆਂ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ
ਦੇਸ਼ ਦੇ ਤਿੰਨ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਜਾਰੀ ਹੈ। ਬਰਫਬਾਰੀ ਕਾਰਨ ਹਿਮਾਚਲ 'ਚ ਦੋ ਰਾਸ਼ਟਰੀ ਰਾਜਮਾਰਗਾਂ ਸਮੇਤ 30 ਸੜਕਾਂ ਬੰਦ ਹੋ ਗਈਆਂ ਹਨ। ਸ਼ਿਮਲਾ 'ਚ ਸੀਜ਼ਨ ਦੀ ਦੂਜੀ ਬਰਫਬਾਰੀ ਹੋਈ, ਜਿਸ ਨਾਲ ਸੜਕਾਂ 'ਤੇ 3 ਇੰਚ ਬਰਫ ਪਈ। ਇਸ ਕਾਰਨ
ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਜਾਅਲੀ ਆਈਡੀ ਅਤੇ ਦਸਤਾਵੇਜ਼ ਬਣਾਉਣ ਦੇ ਦੋਸ਼ ਵਿੱਚ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ 5 ਬੰਗਲਾਦੇਸ਼ੀ