Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਚੰਡੀਗੜ੍ਹ

ਪੀਐਚਡੀਸੀਸੀਆਈ ਦੀ ਚਾਰ ਦਿਨਾਂ ਇੰਸ-ਆਊਟ ਪ੍ਰਦਰਸ਼ਨੀ 12 ਸਤੰਬਰ ਤੋਂ

Updated on Wednesday, September 10, 2025 14:34 PM IST

ਚੰਡੀਗੜ੍ਹ। ਨਿਰਮਾਣ ਖੇਤਰ ਵਿੱਚ ਨਵੀਆਂ ਤਕਨੀਕਾਂ ਅਤੇ ਨਵੀਨਤਾਵਾਂ ਬਾਰੇ ਜਾਗਰੂਕਤਾ ਵਧਾਉਣ ਦੇ ਯਤਨ ਅੰਦਰ, ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਫਾਇਰ ਐਂਡ ਸਕਿਉਰਿਟੀ ਐਸੋਸੀਏਸ਼ਨ ਆਫ਼ ਇੰਡੀਆ, ਐਮ.ਐਸ.ਐਮ.ਈ. ਮੰਤਰਾਲੇ, ਯੂ.ਐਚ.ਬੀ.ਵੀ.ਐਨ., ਡੀ.ਐਚ.ਬੀ.ਵੀ.ਐਨ, ਸਟਾਰਟਅੱਪ ਪੰਜਾਬ, ਨੈੱਟਵਰਕ ਆਫ ਪੀਪਲ ਫਾਰ ਕੰਸਟ੍ਰਕਸ਼ਨ ਐਂਡ ਇੰਡਸਟ੍ਰੀਅਲ ਬਿਜ਼ਨਸ ਓਨਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ 12 ਸਤੰਬਰ ਤੋਂ 15 ਸਤੰਬਰ ਤੱਕ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਪਰੇਡ ਗ੍ਰਾਊਂਡ ਵਿੱਚ 11ਵੇਂ ਚਾਰ ਦਿਨਾਂ “ਇੰਸ-ਆਊਟ” ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ਦੇ ਨਿਵਾਸੀ ਇਮਾਰਤ ਉਸਾਰੀ ਦੀਆਂ ਨਵੀਆਂ ਤਕਨੀਕਾਂ ਨਾਲ ਹੋਣਗੇ ਜਾਣੂ


ਪੀਐਚਡੀਸੀਸੀਆਈ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਐਮ.ਐਸ. ਵਿਜ ਨੇ ਦੱਸਿਆ ਕਿ ਪ੍ਰਦਰਸ਼ਨੀ ਵਿੱਚ 150 ਤੋਂ ਵੱਧ ਵਪਾਰਕ ਸਟਾਲ ਹੋਣਗੇ, ਜਿਨ੍ਹਾਂ ਵਿੱਚ ਆਧੁਨਿਕ ਨਿਰਮਾਣ ਸਮੱਗਰੀ ਅਤੇ ਨਵੀਨ ਹੱਲਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦਾ ਉਦਘਾਟਨ 12 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਰਨਗੇ। ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਡਿਪਟੀ ਸਕੱਤਰ ਜਨਰਲ ਨਵੀਨ ਸੇਠ, ਪੀਐਚਡੀ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਮਧੁਸੂਦਨ ਵਿਜ ਅਤੇ ਉਪ ਪ੍ਰਧਾਨ ਕੋ-ਚੇਅਰ ਸੁਵਰਤ ਖੰਨਾ ਵੀ ਉਦਘਾਟਨ ਸਮਾਰੋਹ ਵਿੱਚ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹਿਣਗੇ।
ਉਦਘਾਟਨ ਸੈਸ਼ਨ ਤੋਂ ਬਾਅਦ ਸ਼ਹਿਰੀ ਯੋਜਨਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਇੱਕ ਸੈਮੀਨਾਰ ਹੋਵੇਗਾ। 13 ਸਤੰਬਰ ਨੂੰ ਪ੍ਰਧਾਨ ਮੰਤਰੀ ਸੂਰਜ ਘਰ ਯੋਜਨਾ 'ਤੇ ਜਾਗਰੂਕਤਾ ਪ੍ਰੋਗਰਾਮ ਹੋਵੇਗਾ, ਜਿਸ ਵਿੱਚ ਸੀਪੀਡੀਐਲ, ਕ੍ਰੈਸਟ, ਪੇਡਾ ਅਤੇ ਹਰੇਡਾ ਦੇ ਅਧਿਕਾਰੀ ਹਿੱਸਾ ਲੈਣਗੇ। 14 ਸਤੰਬਰ ਨੂੰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸਮਾਪਤੀ ਸਮਾਰੋਹ ਵਿੱਚ ਮੁੱਖ ਅਤਿਥੀ ਵਜੋਂ ਸ਼ਾਮਲ ਹੋਣਗੇ। ਚਾਰ ਦਿਨਾਂ ਦੌਰਾਨ ਆਧੁਨਿਕ ਨਿਰਮਾਣ ਤਕਨੀਕ, ਅੱਗ ਸੁਰੱਖਿਆ, ਸੁਰੱਖਿਆ ਪ੍ਰਬੰਧ, ਰੀਅਲ ਐਸਟੇਟ, ਸਾਜੋ ਸਜਾਵਟ ਸਮੇਤ ਕਈ ਵਿਭਿੰਨ ਵਿਸ਼ਿਆਂ 'ਤੇ ਸੈਮੀਨਾਰ ਕਰਵਾਉਣਗੇ।
ਇਹ ਪ੍ਰਦਰਸ਼ਨੀ ਟ੍ਰਾਈਸਿਟੀ ਖੇਤਰ ਦੇ ਸਾਰੇ ਨਿਵਾਸੀਆਂ ਲਈ ਖੁੱਲ੍ਹੀ ਹੈ। ਆਰਕੀਟੈਕਚਰ ਵਿੱਚ ਚੰਡੀਗੜ੍ਹ ਦੀ ਬੇਮਿਸਾਲ ਵਿਸ਼ਵਵਿਆਪੀ ਪ੍ਰਤਿਸ਼ਠਾ ਨੂੰ ਉਜਾਗਰ ਕਰਦੇ ਹੋਏ, ਚੇਅਰਮੈਨ ਮਧੂਸੂਦਨ ਵਿਜ ਅਤੇ ਕੋ-ਚੇਅਰ ਸੁਵਰਤ ਖੰਨਾ ਨੇ ਕਿਹਾ ਕਿ ਚੈਂਬਰ ਪਿਛਲੇ ਦਸ ਸਾਲਾਂ ਤੋਂ ਇਸ ਸਮਾਗਮ ਦਾ ਸਫਲਤਾਪੂਰਵਕ ਆਯੋਜਨ ਕਰ ਰਿਹਾ ਹੈ, ਹਜ਼ਾਰਾਂ ਲੋਕਾਂ ਨੂੰ ਨਿਰਮਾਣ ਖੇਤਰ ਵਿੱਚ ਆਧੁਨਿਕ ਤਕਨਾਲੋਜੀਆਂ ਅਤੇ ਖੋਜ ਬਾਰੇ ਜਾਣਕਾਰੀ ਪ੍ਰਦਾਨ ਕਰ ਰਿਹਾ ਹੈ।

Have something to say? Post your comment
ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

: ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ

: ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ

ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ

: ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ

ਐੱਚ.ਆਰ. ਦਾ ਭਵਿੱਖ ਤਕਨਾਲੋਜੀ ਅਤੇ ਮਨੁੱਖੀ ਕਦਰਾਂ-ਕੀਮਤਾਂ 'ਤੇ ਕੇਂਦ੍ਰਿਤ

: ਐੱਚ.ਆਰ. ਦਾ ਭਵਿੱਖ ਤਕਨਾਲੋਜੀ ਅਤੇ ਮਨੁੱਖੀ ਕਦਰਾਂ-ਕੀਮਤਾਂ 'ਤੇ ਕੇਂਦ੍ਰਿਤ

ਮਾਂ ਬਗਲਾਮੁਖੀ 'ਤੇ ਆਧਾਰਿਤ ਭਗਤੀ ਗੀਤ ਲਾਂਚ

: ਮਾਂ ਬਗਲਾਮੁਖੀ 'ਤੇ ਆਧਾਰਿਤ ਭਗਤੀ ਗੀਤ ਲਾਂਚ

ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਘੱਟ ਖਰਚ 'ਤੇ ਜ਼ਿੰਦਗੀ ਚਲਾਉਣ ਦਾ ਤਰੀਕਾ ਵਿਕਸਤ ਕਰਨਾ ਪਵੇਗਾ

: ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਘੱਟ ਖਰਚ 'ਤੇ ਜ਼ਿੰਦਗੀ ਚਲਾਉਣ ਦਾ ਤਰੀਕਾ ਵਿਕਸਤ ਕਰਨਾ ਪਵੇਗਾ

ਸਿਟੀ ਬਿਊਟੀਫੁੱਲ ਵਿੱਚ ਅਸ਼ੋਕਾ ਟ੍ਰੀ ਨਾਲ ਲੜੀ ਜਾਵੇਗੀ ਸ਼ੋਰ ਪ੍ਰਦੂਸ਼ਣ ਵਿਰੁੱਧ ਲੜਾਈ

: ਸਿਟੀ ਬਿਊਟੀਫੁੱਲ ਵਿੱਚ ਅਸ਼ੋਕਾ ਟ੍ਰੀ ਨਾਲ ਲੜੀ ਜਾਵੇਗੀ ਸ਼ੋਰ ਪ੍ਰਦੂਸ਼ਣ ਵਿਰੁੱਧ ਲੜਾਈ

ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ

: ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ

ਪ੍ਰਯੋਗ ਫਾਊਂਡੇਸ਼ਨ ਰਾਹੀਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਸਹਾਇਤਾ ਕਰੇਗਾ ਐਸਜੀਐਚ

: ਪ੍ਰਯੋਗ ਫਾਊਂਡੇਸ਼ਨ ਰਾਹੀਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਸਹਾਇਤਾ ਕਰੇਗਾ ਐਸਜੀਐਚ

ਸਿਟੀ ਬਿਊਟੀਫੁੱਲ ਵਿੱਚ ਸ਼ੋਰ ਪ੍ਰਦੂਸ਼ਣ ਵਿਰੁੱਧ ਮੁਹਿੰਮ ਸ਼ੁਰੂ ਕਰਨਗੇ ਸਰਵਪ੍ਰੇਮ ਅਤੇ ਪ੍ਰਯੋਗ ਫਾਊਂਡੇਸ਼ਨ

: ਸਿਟੀ ਬਿਊਟੀਫੁੱਲ ਵਿੱਚ ਸ਼ੋਰ ਪ੍ਰਦੂਸ਼ਣ ਵਿਰੁੱਧ ਮੁਹਿੰਮ ਸ਼ੁਰੂ ਕਰਨਗੇ ਸਰਵਪ੍ਰੇਮ ਅਤੇ ਪ੍ਰਯੋਗ ਫਾਊਂਡੇਸ਼ਨ

X