Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਪੰਜਾਬ

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਕਰਨਗੇ ਅੰਮ੍ਰਿਤਸਰ ’ਚ ਪਾਈਟੈਕਸ-2025 ਦਾ ਉਦਘਾਟਨ

Updated on Tuesday, November 25, 2025 21:21 PM IST

ਅੰਮ੍ਰਿਤਸਰ: ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੇ 19ਵੇਂ ਐਡੀਸ਼ਨ ਦਾ ਉਦਘਾਟਨ ਭਾਰਤ ਦੇ ਮਾਣਯੋਗ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਵੱਲੋਂ 5 ਦਸੰਬਰ 2025 ਨੂੰ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।

ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (PHDCCI) ਦੇ ਸੀਨੀਅਰ ਵਫ਼ਦ - ਸ਼੍ਰੀ ਸੰਜੇ ਸਿੰਘਾਨੀਆ, ਉਪ ਪ੍ਰਧਾਨ; ਸ਼੍ਰੀ ਕਰਨ ਗਿਲਹੋਤਰਾ, ਚੇਅਰਪਰਸਨ, ਪੰਜਾਬ ਚੈਪਟਰ; ਅਤੇ ਸ਼੍ਰੀ ਨਵੀਨ ਸੇਠ, ਡਿਪਟੀ ਸੈਕਟਰੀ ਜਨਰਲ - ਨੇ ਸ਼੍ਰੀ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ।
PHDCCI ਵੱਲੋਂ ਪੰਜਾਬ ਸਰਕਾਰ ਦੇ ਹੋਸਟ ਸਟੇਟ ਹੋਣ ਦੇ ਨਾਲ ਹਰ ਸਾਲ ਆਯੋਜਿਤ ਕੀਤਾ ਜਾਣ ਵਾਲਾ ਇਹ ਐਕਸਪੋ ਉੱਤਰੀ ਭਾਰਤ ਵਿੱਚ ਪ੍ਰਮੁੱਖ ਟ੍ਰੇਡ ਆਯੋਜਨਾਂ ਵਿੱਚੋਂ ਇੱਕ ਹੈ। ਪਾਈਟੈਕਸ ’ਚ ਦੇਸ-ਵਿਦੇਸ਼ ਤੋਂ ਪ੍ਰਦਰਸ਼ਕ, ਖਰੀਦਦਾਰ ਅਤੇ ਨਿਵੇਸ਼ਕ ਇੱਕ ਪਲੇਟਫਾਰਮ 'ਤੇ ਇਕੱਠੇ ਹੁੰਦੇ ਹਨ, ਜੋ ਵਪਾਰਕ ਨੈੱਟਵਰਕਿੰਗ ਅਤੇ ਨਵੇਂ ਕਾਰੋਬਾਰ ਅਤੇ ਨਿਵੇਸ਼ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਦਾ ਹੈ। ਪਾਈਟੈਕਸ-2025, 4 ਤੋਂ 8 ਦਸੰਬਰ 2025 ਤੱਕ ਆਯੋਜਿਤ ਕੀਤਾ ਜਾਵੇਗਾ। ਪੀਐਚਡੀਸੀਸੀਆਈ ਨੇ ਸ਼੍ਰੀ ਕੋਵਿੰਦ ਦਾ ਉਦਘਾਟਨ ਦੇ ਲਈ ਸਹਿਮਤ ਹੋਣ ਲਈ ਧੰਨਵਾਦ ਕੀਤਾ ਹੈ।

Have something to say? Post your comment
ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

: ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

: ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

: ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

: ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

: ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

: 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

: ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

: ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

: ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

: ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

X