Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਹਰਿਆਣਾ

ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

Updated on Thursday, November 27, 2025 20:03 PM IST


ਚੰਡੀਗੜ੍ਹ | ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (PHDCCI) ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਸ਼੍ਰੀ ਅਸੀਮ ਘੋਸ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (PITEX-2025) ਦੇ 19ਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਪੱਤਰ ਸੌਂਪਿਆ। ਇਹ ਮੈਗਾ ਟ੍ਰੇਡ ਐਕਸਪੋ 4 ਤੋਂ 8 ਦਸੰਬਰ 2025 ਤੱਕ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ। ਵਫ਼ਦ ਵਿੱਚ ਪੰਜਾਬ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ, ਪੀਐਚਡੀਸੀਸੀਆਈ ਦੇ ਸੀਨੀਅਰ ਰੀਜਨਲ ਡਾਇਰੈਕਟਰ ਸ਼੍ਰੀਮਤੀ ਭਾਰਤੀ ਸੂਦ, ਰੈਜ਼ੀਡੈਂਟ ਡਾਇਰੈਕਟਰ ਗੁਰਦਰਸ਼ਨ ਅਗਰਵਾਲ ਸ਼ਾਮਲ ਸਨ।
ਪ੍ਰਤੀਨਿਧੀਆਂ ਨੇ ਰਾਜਪਾਲ ਨੂੰ ਪਾਈਟੈਕਸ ਦੀ ਵਧਦੀ ਸਾਖ, ਇਸ ਵਿੱਚ ਹਿੱਸਾ ਲੈਣ ਵਾਲੇ ਅੰਤਰਰਾਸ਼ਟਰੀ ਵਪਾਰਕ ਪ੍ਰਤੀਨਿਧੀਆਂ, ਨਿਵੇਸ਼ਕਾਂ ਅਤੇ ਸੰਭਾਵੀ ਵਪਾਰਕ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਰਾਜਪਾਲ ਅਸੀਮ ਘੋਸ਼ ਨੇ ਪਾਈਟੈਕਸ 2025 ਵਿੱਚ ਸ਼ਾਮਲ ਹੋਣ ਅਤੇ ਉਦਯੋਗ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨ ਦੀ ਆਪਣੀ ਸਕਾਰਾਤਮਕ ਇੱਛਾ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਐਕਸਪੋ ਖੇਤਰੀ ਉਦਯੋਗਾਂ, ਖਾਸ ਕਰਕੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਮਜ਼ਬੂਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਪੀਐਚਡੀ ਚੈਂਬਰ ਨੂੰ ਰਾਜਪਾਲ ਦੇ ਦੌਰੇ ਦੀ ਰਸਮੀ ਪੁਸ਼ਟੀ ਜਲਦ ਮਿਲਣ ਦੀ ਉਮੀਦ ਹੈ।

Have something to say? Post your comment
ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

: ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

: ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

: ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

: ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

: ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

: ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

: ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

: ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

: ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

X