Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਚੰਡੀਗੜ੍ਹ

ਸਿਟੀ ਬਿਊਟੀਫੁੱਲ ਵਿੱਚ ਸ਼ੋਰ ਪ੍ਰਦੂਸ਼ਣ ਵਿਰੁੱਧ ਮੁਹਿੰਮ ਸ਼ੁਰੂ ਕਰਨਗੇ ਸਰਵਪ੍ਰੇਮ ਅਤੇ ਪ੍ਰਯੋਗ ਫਾਊਂਡੇਸ਼ਨ

Updated on Thursday, April 16, 2026 19:06 PM IST

ਚੰਡੀਗੜ੍ਹ। ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਤੇਜ਼ੀ ਨਾਲ ਵੱਧ ਰਹੇ ਸ਼ੋਰ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਹੋਣ ਵਾਲੀ ਹੈ। ਵੱਖ-ਵੱਖ ਸਮਾਜਿਕ ਕਾਰਜਾਂ ਵਿੱਚ ਸਰਗਰਮ ਸਰਵਪ੍ਰੇਮ ਫਾਊਂਡੇਸ਼ਨ ਅਤੇ ਪ੍ਰਯੋਗ ਫਾਊਂਡੇਸ਼ਨ ਵੱਲੋਂ ਆਗਾਮੀ 29 ਅਪ੍ਰੈਲ ਨੂੰ ਅੰਤਰਰਾਸ਼ਟਰੀ ਸ਼ੋਰ ਜਾਗਰੂਕਤਾ ਦਿਵਸ ਦੇ ਮੌਕੇ 'ਤੇ 'ਧਵਨੀ-ਦਿ ਪੀਸ' ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਸਰਵਪ੍ਰੇਮ ਫਾਊਂਡੇਸ਼ਨ ਦੇ ਸੰਸਥਾਪਕ ਪ੍ਰੇਮ ਓਝਾ ਅਤੇ ਡਾ. ਰੋਮਿਕਾ ਵਢੇਰਾ, ਪ੍ਰਯੋਗ ਫਾਊਂਡੇਸ਼ਨ ਦੀ ਪ੍ਰੋਜੈਕਟ ਇੰਚਾਰਜ ਸ਼ਿਵਾਂਗੀ ਬਾਂਸਲ ਅਤੇ ਇਸ ਪ੍ਰੋਜੈਕਟ ਦੀ ਕੋਆਰਡੀਨੇਟਰ ਡਾ. ਕਵਿਤਾ ਸ਼ਰਮਾ ਨੇ ਦੱਸਿਆ ਕਿ ਇਸਦਾ ਮੁੱਖ ਉਦੇਸ਼ ਚੰਡੀਗੜ੍ਹ ਵਿੱਚ ਹਰ ਉਮਰ ਸਮੂਹ ਦੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਸ਼ੋਰ ਪ੍ਰਦੂਸ਼ਣ ਨੂੰ ਜ਼ੀਰੋ ਤੱਕ ਘਟਾਉਣਾ ਹੈ।

ਅੰਤਰਰਾਸ਼ਟਰੀ ਸ਼ੋਰ ਜਾਗਰੂਕਤਾ ਦਿਵਸ 'ਤੇ ਸ਼ੁਰੂ ਹੋਵੇਗੀ 'ਧਵਨੀ-ਦਿ ਪੀਸ' ਮੁਹਿੰਮ


ਅੱਜ ਕੱਲ੍ਹ ਸ਼ੋਰ ਪ੍ਰਦੂਸ਼ਣ ਵੀ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ 29 ਅਪ੍ਰੈਲ ਨੂੰ ਡੀਏਵੀ ਪਬਲਿਕ ਸਕੂਲ, ਚੰਡੀਗੜ੍ਹ ਵਿਖੇ ਵੱਡਾ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਵਿਗਿਆਨੀ ਸੁਨੀਲ ਡੋਗਰਾ ਮੁੱਖ ਮਹਿਮਾਨ ਹੋਣਗੇ। ਪ੍ਰੋਗਰਾਮ ਦੌਰਾਨ ਈਐਨਟੀ ਮਾਹਰ ਵੱਲੋਂ ਬੱਚਿਆਂ ਨੂੰ ਸ਼ੋਰ ਪ੍ਰਦੂਸ਼ਣ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ, ਉੱਥੇ ਹੀ ਸਕੂਲੀ ਵਿਦਿਆਰਥੀ ਭਾਸ਼ਣ ਮੁਕਾਬਲਿਆਂ ਅਤੇ ਪੇਂਟਿੰਗ ਰਾਹੀਂ ਸ਼ੋਰ ਪ੍ਰਦੂਸ਼ਣ ਵਿਰੁੱਧ ਸੰਦੇਸ਼ ਫੈਲਾਉਣਗੇ। ਉਨ੍ਹਾਂ ਦੱਸਿਆ ਕਿ ਸਿਟੀ ਬਿਊਟੀਫੁੱਲ ਵਿੱਚ ਇਹ ਮੁਹਿੰਮ ਅਗਲੇ ਇੱਕ ਸਾਲ ਲਈ ਚਲਾਈ ਜਾਵੇਗੀ, ਜਿਸ ਵਿੱਚ 100 ਤੋਂ ਵੱਧ ਪ੍ਰੋਗਰਾਮ ਆਯੋਜਿਤ ਕਰਕੇ ਸ਼ਹਿਰ ਵਾਸੀਆਂ ਨੂੰ ਬੀਹੇਵਿਅਰ ਚੇਂਜ਼ ਰਾਹੀਂ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ।

Have something to say? Post your comment
ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

: ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ

: ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ

ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ

: ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ

ਐੱਚ.ਆਰ. ਦਾ ਭਵਿੱਖ ਤਕਨਾਲੋਜੀ ਅਤੇ ਮਨੁੱਖੀ ਕਦਰਾਂ-ਕੀਮਤਾਂ 'ਤੇ ਕੇਂਦ੍ਰਿਤ

: ਐੱਚ.ਆਰ. ਦਾ ਭਵਿੱਖ ਤਕਨਾਲੋਜੀ ਅਤੇ ਮਨੁੱਖੀ ਕਦਰਾਂ-ਕੀਮਤਾਂ 'ਤੇ ਕੇਂਦ੍ਰਿਤ

ਮਾਂ ਬਗਲਾਮੁਖੀ 'ਤੇ ਆਧਾਰਿਤ ਭਗਤੀ ਗੀਤ ਲਾਂਚ

: ਮਾਂ ਬਗਲਾਮੁਖੀ 'ਤੇ ਆਧਾਰਿਤ ਭਗਤੀ ਗੀਤ ਲਾਂਚ

ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਘੱਟ ਖਰਚ 'ਤੇ ਜ਼ਿੰਦਗੀ ਚਲਾਉਣ ਦਾ ਤਰੀਕਾ ਵਿਕਸਤ ਕਰਨਾ ਪਵੇਗਾ

: ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਘੱਟ ਖਰਚ 'ਤੇ ਜ਼ਿੰਦਗੀ ਚਲਾਉਣ ਦਾ ਤਰੀਕਾ ਵਿਕਸਤ ਕਰਨਾ ਪਵੇਗਾ

ਸਿਟੀ ਬਿਊਟੀਫੁੱਲ ਵਿੱਚ ਅਸ਼ੋਕਾ ਟ੍ਰੀ ਨਾਲ ਲੜੀ ਜਾਵੇਗੀ ਸ਼ੋਰ ਪ੍ਰਦੂਸ਼ਣ ਵਿਰੁੱਧ ਲੜਾਈ

: ਸਿਟੀ ਬਿਊਟੀਫੁੱਲ ਵਿੱਚ ਅਸ਼ੋਕਾ ਟ੍ਰੀ ਨਾਲ ਲੜੀ ਜਾਵੇਗੀ ਸ਼ੋਰ ਪ੍ਰਦੂਸ਼ਣ ਵਿਰੁੱਧ ਲੜਾਈ

ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ

: ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ

ਪ੍ਰਯੋਗ ਫਾਊਂਡੇਸ਼ਨ ਰਾਹੀਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਸਹਾਇਤਾ ਕਰੇਗਾ ਐਸਜੀਐਚ

: ਪ੍ਰਯੋਗ ਫਾਊਂਡੇਸ਼ਨ ਰਾਹੀਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਸਹਾਇਤਾ ਕਰੇਗਾ ਐਸਜੀਐਚ

ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਦਾ ਹੈ 'ਆਊਟ ਆਫ ਫਰੇਮ'

: ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਦਾ ਹੈ 'ਆਊਟ ਆਫ ਫਰੇਮ'

X