Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਪੰਜਾਬ

ਕੁਰਸੀ ਦੀ ਲੜਾਈ ਵਿੱਚ ਉਲਝੀ ਕਾਂਗਰਸ, ਪੰਜਾਬ ਦੇ ਮੁੱਦੇ ਪੂਰੀ ਤਰ੍ਹਾਂ ਗਾਇਬ: ਅਕਸ਼ੈ ਸ਼ਰਮਾ

Updated on Friday, July 03, 2026 19:34 PM IST

ਅੰਮ੍ਰਿਤਸਰ: ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਪੰਜਾਬ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਵਾਸ 'ਤੇ ਹੋਈ ਮੀਟਿੰਗ ਨੇ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲਗਾਤਾਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਦੋ ਧੜਿਆਂ ਵਿੱਚ ਵੰਡ ਚੁੱਕੀ ਹੈ।

ਚੰਨੀ ਦੇ ਘਰ ਹੋਈ ਮੀਟਿੰਗ 'ਤੇ ਭਾਜਪਾ ਆਗੂ ਦਾ ਤਨਜ਼ — "ਜੋ ਆਪਣੀ ਪਾਰਟੀ ਨਹੀਂ ਸੰਭਾਲ ਸਕਦੇ, ਉਹ ਪੰਜਾਬ ਨੂੰ ਕੀ ਸੰਭਾਲਣਗੇ"

 


ਅਕਸ਼ੈ ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਕਾਂਗਰਸੀ ਆਗੂ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੇ ਹਨ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਦੀ ਕੁਰਸੀ ਅਤੇ ਲੀਡਰਸ਼ਿਪ ਦੀ ਦੌੜ ਵਿੱਚ ਹੀ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪੂਰੀ ਖਿੱਚਤਾਣ ਦੌਰਾਨ ਪੰਜਾਬ ਦੇ ਅਸਲ ਮੁੱਦੇ ਅਤੇ ਲੋਕਾਂ ਦਾ ਏਜੰਡਾ ਪੂਰੀ ਤਰ੍ਹਾਂ ਗਾਇਬ ਹੋ ਗਿਆ ਹੈ।

ਉਨ੍ਹਾਂ ਕਿਹਾ, "ਜੋ ਆਗੂ ਆਪਣੀ ਪਾਰਟੀ ਨੂੰ ਇਕਜੁੱਟ ਨਹੀਂ ਰੱਖ ਸਕਦੇ, ਉਹ ਪੰਜਾਬ ਨੂੰ ਕਿਵੇਂ ਸੰਭਾਲਣਗੇ? ਕਾਂਗਰਸ ਅੱਜ ਲੀਡਰਸ਼ਿਪ ਸੰਕਟ ਅਤੇ ਆਪਸੀ ਗੁੱਟਬਾਜ਼ੀ ਨਾਲ ਜੂਝ ਰਹੀ ਹੈ। ਅਕਸ਼ੈ ਸ਼ਰਮਾ ਨੇ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਵਿਕਾਸ, ਰੋਜ਼ਗਾਰ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ 'ਤੇ ਜਵਾਬ ਚਾਹੁੰਦੀ ਹੈ, ਪਰ ਕਾਂਗਰਸ ਇਨ੍ਹਾਂ ਮੁੱਦਿਆਂ ਦੀ ਬਜਾਏ ਆਪਣੀ ਅੰਦਰੂਨੀ ਰਾਜਨੀਤੀ ਵਿੱਚ ਹੀ ਉਲਝੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਕਾਰਨ ਪੰਜਾਬ ਦੇ ਲੋਕਾਂ ਦਾ ਕਾਂਗਰਸ 'ਤੇ ਭਰੋਸਾ ਲਗਾਤਾਰ ਘਟਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਹਮੇਸ਼ਾ ਤੋਂ ਹੀ ਕੁਰਸੀ ਦੀ ਖਿੱਚਤਾਣ ਰਹੀ ਹੈ ਅਤੇ ਇਸੇ ਕਾਰਨ ਦੇਸ਼ ਭਰ ਵਿੱਚ ਭਾਜਪਾ ਨੂੰ ਲੋਕਾਂ ਦਾ ਸਮਰਥਨ ਮਿਲਦਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਲੋਕ ਵੀ ਸਮਝ ਚੁੱਕੇ ਹਨ ਕਿ ਸੂਬੇ ਦੀ ਭਲਾਈ ਲਈ ਭਾਜਪਾ ਹੀ ਇਕਮਾਤਰ ਵਿਕਲਪ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਭਾਜਪਾ ਦੇ ਹੱਕ ਵਿੱਚ ਫ਼ੈਸਲਾ ਕਰਕੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ 'ਤੇ ਲੈ ਜਾਣਗੇ।

Have something to say? Post your comment
ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

: ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

: ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

: ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

: ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

: ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

: 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

: ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

: ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

: ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

: ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

X