Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਪੰਜਾਬ

ਐਸਸੀ-ਐਸਟੀ ਉੱਦਮੀਆਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

Updated on Saturday, July 18, 2026 11:14 AM IST

ਪਟਿਆਲਾ। ਭਾਰਤ ਸਰਕਾਰ ਦੇ ਐਮਐਸਐਮਈ ਮੰਤਰਾਲੇ, ਰਾਸ਼ਟਰੀ ਐਸਸੀ/ਐਸਟੀ ਹੱਬ ਲੁਧਿਆਣਾ ਅਤੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਾਂਝੇ ਸਹਿਯੋਗ ਹੇਠ ਪਟਿਆਲਾ ਵਿੱਚ ਇੰਟਰਪ੍ਰੀਨਿਓਰ ਅਵੇਅਰਨੈੱਸ ਅਤੇ ਸਪੈਸ਼ਲ ਵੈਂਡਰ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਮੌਜੂਦਾ ਅਤੇ ਉਭਰਦੇ ਐਸਸੀ/ਐਸਟੀ ਇੰਟਰਪ੍ਰੀਨਿਓਰਜ਼ ਵਿੱਚ ਅਵੇਅਰਨੈੱਸ ਪੈਦਾ ਕਰਨ ਅਤੇ ਐਸਸੀ/ਐਸਟੀ ਮਾਲਕੀ ਵਾਲੇ ਮਾਈਕ੍ਰੋ ਐਂਡ ਸਮਾਲ ਇੰਟਰਪ੍ਰਾਈਜਸ ਨੂੰ ਪਬਲਿਕ ਖਰੀਦ ਵਿੱਚ ਹਿੱਸਾ ਲੈਣ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ।

ਐੱਮਐੱਸਐੱਮਈ ਮੰਤਰਾਲੇ ਅਤੇ ਪੀਐੱਚਡੀ ਚੈਂਬਰ ਨੇ ਕੀਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ


ਇਸ ਮੌਕੇ ਬੋਲਦਿਆਂ, ਪੀਐਚਡੀਸੀਸੀਆਈ ਦੀ ਸੀਨੀਅਰ ਰੀਜਨਲ ਡਾਇਰਕੈਟਰ, ਸ਼੍ਰੀਮਤੀ ਭਾਰਤੀ ਸੂਦ ਨੇ ਜਾਗਰੂਕਤਾ, ਕੈਪੇਸਿਟੀ ਬਿਲਡਿੰਗ ਅਤੇ ਸਰਕਾਰੀ ਸਪੋਰਟ ਸਿਸਟਮ ਤੱਕ ਪਹੁੰਚ ਰਾਹੀਂ ਐੱਸਸੀ/ਐੱਸਟੀ ਇੰਟਰਪ੍ਰੀਨਿਓਰਜ਼ ਨੂੰ ਮਜ਼ਬੂਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਪ੍ਰੋਗਰਾਮ ਵਿੱਚ, ਪੰਕਜ ਝਾਅ, ਸੰਯੁਕਤ ਨਿਰਦੇਸ਼ਕ, ਐਮਐਸਐਮਈ ਡੀਐਫਓ, ਲੁਧਿਆਣਾ ਨੇ ਵੱਖ-ਵੱਖ ਯੋਜਨਾਵਾਂ ਅਤੇ ਉਦਯਮ ਰਜਿਸਟ੍ਰੇਸ਼ਨ ਰਾਹੀਂ ਇੰਟਰਪ੍ਰਾਈਜ਼ ਨੂੰ ਫਾਰਮਲ ਬਣਾਉਣ ਦੇ ਫਾਇਦਿਆਂ ਬਾਰੇ ਦੱਸਿਆ।
ਸੂਰਜ ਭੂਸ਼ਣ, ਬ੍ਰਾਂਚ ਇੰਚਾਰਜ, ਰਾਸ਼ਟਰੀ ਐਸਸੀ-ਐਸਟੀ ਹੱਬ, ਲੁਧਿਆਣਾ ਨੇ ਰਾਸ਼ਟਰੀ ਐਸਸੀ-ਐਸਟੀ ਹੱਬ ਯੋਜਨਾ ਦੇ ਉਦੇਸ਼ਾਂ ਅਤੇ ਭਾਰਤ ਸਰਕਾਰ ਦੀ ਜਨਤਕ ਖਰੀਦ ਨੀਤੀ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਸੰਯੁਕਤ ਡਾਇਰੈਕਟਰ, ਐਮਐਸਐਮਈ ਡੀਐਫਓ, ਲੁਧਿਆਣਾ ਪਿਯੂਸ਼ ਚਤੁਰਵੇਦੀ, ਡਿਪਟੀ ਡਾਇਰੈਕਟਰ/ਪੀ ਐਂਡ ਡੀ (ਪੀਪੀ), ਬੀਬੀਐਮਬੀ ਚੰਡੀਗੜ੍ਹ ਹਰਕਿਰਨਜੀਤ ਕੌਰ, ਡਿਪਟੀ ਡਾਇਰੈਕਟਰ/ਪੀ ਐਂਡ ਡੀ (ਟੀਐਸ), ਬੀਬੀਐਮਬੀ ਚੰਡੀਗੜ੍ਹ ਸੌਰਭ ਅਵਸਥੀ, ਜੂਨੀਅਰ ਸਹਾਇਕ, ਅਲਿਮਕੋ ਕਾਨਪੁਰ, ਮਨੀਸ਼ ਕੁਮਾਰ, ਮੈਨੇਜਰ (ਕੰਟਰੈਕਟਸ), ਆਈਓਸੀਐਲ ਪਾਣੀਪਤ ਰਿਫਾਇਨਰੀ, ਦੀਪਕ ਸ਼ਰਮਾ, ਸੀਨੀਅਰ ਟ੍ਰੇਨਰ, ਜੇਐਮ ਚੰਡੀਗੜ੍ਹ, ਯਸ਼ ਕੁਮਾਰ ਗਰਗ, ਏਜੀਐਮ ਐਸਬੀਆਈ ਐਲਐਚਓ ਪਟਿਆਲਾ, ਅਸ਼ੋਕ ਕੁਮਾਰ ਬਾਂਸਲ, ਚੀਫ਼ ਮੈਨੇਜਰ, ਐਸਬੀਆਈ ਐਲਐਚਓ ਪਟਿਆਲਾ ਸਮੇਤ ਕਈ ਪਤਵੰਤੇ ਮੌਜੂਦ ਸਨ।

Have something to say? Post your comment
ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

: ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

: ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

: ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

: ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

: ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

: 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

: ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

: ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

: ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

: ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

X