Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਪੰਜਾਬ

ਐਮਐਸਐਮਈ ਕਰਮਚਾਰੀਆਂ ਲਈ ਸੁਰੱਖਿਅਤ ਭਵਿੱਖ ਪਲਾਨ ਹੈ ਐਨਪੀਐਸ

Updated on Friday, August 21, 2026 09:50 AM IST

ਜਲੰਧਰ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਅਤੇ ਇੰਸਟੀਚਿਊਟ ਆਫ਼ ਇੰਡੀਅਨ ਫਾਊਂਡਰੀਮੈਨ ਦੇ ਸਹਿਯੋਗ ਨਾਲ, ਜਲੰਧਰ ਵਿੱਚ "ਨੈਸ਼ਨਲ ਪੈਨਸ਼ਨ ਸਿਸਟਮ - ਐਮਐਸਐਮਈ ਵਰਕਫੋਰਸ ਲਈ ਸੁਰੱਖਿਅਤ ਭਵਿੱਖ ਦਾ ਨਿਰਮਾਣ" ਵਿਸ਼ੇ 'ਤੇ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ। ਇਸਦਾ ਉਦੇਸ਼ ਸਥਾਨਕ ਉਦਯੋਗ, ਵਪਾਰ ਪ੍ਰਤੀਨਿਧੀਆਂ ਅਤੇ ਐਮਐਸਐਮਈ ਵਿੱਚ ਰਿਟਾਇਰਮੈਂਟ ਪਲਾਨਿੰਗ, ਫਾਈਨੈਂਸ਼ੀਅਲ ਸਕਿਓਰਿਟੀ ਅਤੇ ਇੰਪਲਾਇਰ ਅਤੇ ਇੰਪਲਾਈ ਦੋਵਾਂ ਲਈ ਐਨਪੀਐਸ ਅਪਣਾਉਣ ਦੇ ਲੌਂਗ ਟਰਮ ਫਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਪੀਐਚਡੀਸੀਸੀਆਈ ਨੇ ਜਲੰਧਰ ਵਿੱਚ ਕੀਤਾ ਜਾਗਰੂਕਤਾ ਸੈਮੀਨਾਰ ਦਾ ਆਯੋਜਨ


ਇਸ ਮੌਕੇ 'ਤੇ ਬੋਲਦਿਆਂ, ਪੀਐਚਡੀਸੀਸੀਆਈ ਜਲੰਧਰ ਜ਼ੋਨ ਦੇ ਕਨਵੀਨਰ ਸੰਜੀਵ ਜੁਨੇਜਾ ਨੇ ਖੇਤਰੀ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਛੋਟੇ ਕਾਰੋਬਾਰਾਂ ਅਤੇ ਵਪਾਰਕ ਇਕਾਈਆਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪੀਐਫਆਰਡੀਏ ਦੇ ਸਹਾਇਕ ਮੈਨੇਜਰ ਅਭਿਸ਼ੇਕ ਧੀਮਾਨ ਨੇ ਪੈਨਸ਼ਨ ਅਤੇ ਸੋਸ਼ਲ ਸਕਿਓਰਿਟੀ ਕਵਰੇਜ ਦੇ ਐਮਐਸਐਮਈ ਅਤੇ ਅਸੰਗਠਿਤ ਖੇਤਰ ਵਿੱਚ ਵਿਸਥਾਰ ਬਾਰੇ ਗੱਲ ਕੀਤੀ। ਉਨ੍ਹਾਂ ਨੇ ਯੋਜਨਾਬੱਧ ਰਿਟਾਇਰਮੈਂਟ ਪਲਾਨਿੰਗ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਐਨਪੀਐਸ ਨੂੰ ਵਿਆਪਕ ਤੌਰ 'ਤੇ ਅਪਣਾਉਣ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਚਾਨਣਾ ਪਾਇਆ। ਪੀਐਚਡੀਸੀਸੀਆਈ ਦੇ ਅਸਿਸਟੈਂਟ ਸੈਕ੍ਰੇਟਰੀ ਸੁਮਿਤ ਕੁਮਾਰ ਅਤੇ ਰੈਜ਼ੀਡੈਂਟ ਅਫ਼ਸਰ ਗੁਰਸ਼ਰਨ ਸਿੰਘ ਨੇ ਪੀਐਚਡੀਸੀਸੀਆਈ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਸੀਨੀਅਰ ਚੈਂਬਰ ਮੈਂਬਰ ਜਸਜੀਤ ਸਿੰਘ ਬੇਦੀ ਨੇ ਆਏ ਉੱਦਮੀਆਂ ਦਾ ਧੰਨਵਾਦ ਕੀਤਾ।

Have something to say? Post your comment
ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

: ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

: ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

: ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

: ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

: ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

: 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

: ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

: ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

: ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

: ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

X