Sunday, 29 November 2026
BREAKING
• ਅਕਸ਼ੈ ਸ਼ਰਮਾ ਨੂੰ ਹਲਕਾ ਉੱਤਰੀ ਦੇ ਦਿੱਗਜ ਆਗੂਆਂ ਦਾ ਮਿਲਿਆ ਸਮਰਥਨ • ਭਾਜਪਾ ਸਰਕਾਰ ਬਣਦੇ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਹੋ ਜਾਵੇਗਾ: ਏਕਤਾ ਨਾਗਪਾਲ • ਪੀ.ਐਚ.ਡੀ.ਸੀ.ਸੀ.ਆਈ. ਨੇ ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿੱਚ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਮਨਾਈ ਦੀਵਾਲੀ • ਕੇਂਦਰ ਦੀ ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਜਲੰਧਰ ਤੇ ਲੁਧਿਆਣਾ ਦੇ ਉਦਯੋਗਾਂ ਨੂੰ ਮਿਲੇਗਾ ਹੁਲਾਰਾ: ਕੁਲਵੰਤ ਗੁਲਾਟੀ • ਪੰਜਾਬ ਦੀਆਂ ਪ੍ਰਮੁੱਖ ਏਜੰਸੀਆਂ ਨੂੰ ਇੱਕ ਮੰਚ ’ਤੇ ਲਿਆਇਆ 'ਦਿ ਸਪਾਟਲਾਈਟ ਸਰਕਲ - ਚੈਪਟਰ ਪੰਜਾਬ' • ਐਮਐਸਐਮਈ ਖੇਤਰ ਲਈ ਸੁਰੱਖਿਅਤ ਭਵਿੱਖ ਹੈ ਨੈਸ਼ਨਲ ਪੈਨਸ਼ਨ ਸਿਸਟਮ ਯੋਜਨਾ • ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਪੰਜਾਬ

ਅਕਸ਼ੈ ਸ਼ਰਮਾ ਲੋਕ ਸਭਾ ਸਪੀਕਰ ਦਾ ਆਸ਼ੀਰਵਾਦ ਲੈਣ ਪਹੁੰਚੇ ਦਿੱਲੀ

Updated on Monday, November 23, 2026 10:54 AM IST

ਅੰਮ੍ਰਿਤਸਰ। ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਵਿਸ਼ੇਸ਼ ਤੌਰ ’ਤੇ ਦਿੱਲੀ ਵਿਖੇ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਆਸ਼ੀਰਵਾਦ ਲੈਣ ਪਹੁੰਚੇ। ਇਸ ਦੌਰਾਨ ਜਿੱਥੇ ਓਮ ਬਿਰਲਾ ਨੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉੱਥੇ ਹੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਿਆਸੀ ਸਮੀਕਰਨਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਹੋਈ।

ਮੁਲਾਕਾਤ ਦੌਰਾਨ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਿਆਸੀ ਸਮੀਕਰਨਾਂ ਬਾਰੇ ਵੀ ਹੋਈ ਵਿਸਥਾਰ ਨਾਲ ਚਰਚਾ


ਮੁਲਾਕਾਤ ਦੌਰਾਨ ਅਕਸ਼ੈ ਸ਼ਰਮਾ ਨੇ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਅਤੇ ਸੂਬੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਲੋਕ ਸਭਾ ਸਪੀਕਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਹੱਲ ਸਬੰਧੀ ਚਰਚਾ ਕੀਤੀ। ਉੱਥੇ ਹੀ ਓਮ ਬਿਰਲਾ ਨੇ ਉਨ੍ਹਾਂ ਨੂੰ ਜਨਤਕ ਜੀਵਨ ਵਿੱਚ ਸਰਗਰਮ ਰਹਿੰਦਿਆਂ ਲੋਕ ਸੇਵਾ ਨੂੰ ਪਹਿਲ ਦੇਣ ਅਤੇ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ।

ਅਕਸ਼ੈ ਸ਼ਰਮਾ ਨੇ ਇਸ ਮੁਲਾਕਾਤ ਨੂੰ ਆਪਣੇ ਲਈ ਪ੍ਰੇਰਨਾਦਾਇਕ ਦੱਸਦਿਆਂ ਕਿਹਾ ਕਿ ਸੀਨੀਅਰ ਆਗੂਆਂ ਦਾ ਮਾਰਗਦਰਸ਼ਨ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਸਮਾਜ ਅਤੇ ਆਪਣੇ ਹਲਕੇ ਦੀ ਸੇਵਾ ਕਰਨ ਲਈ ਹੋਰ ਵੀ ਊਰਜਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਯਤਨ ਰਹੇਗਾ ਕਿ ਅੰਮ੍ਰਿਤਸਰ ਉੱਤਰੀ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇ। ਇਸ ਮੁਲਾਕਾਤ ਨੂੰ ਸਿਆਸੀ ਅਤੇ ਸੰਗਠਨਾਤਮਕ ਪੱਖੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਕੁਝ ਹੀ ਸਮੇਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਕਸ਼ੈ ਸ਼ਰਮਾ ਇਸ ਸਮੇਂ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਹਨ।

Have something to say? Post your comment
ਅਕਸ਼ੈ ਸ਼ਰਮਾ ਨੂੰ ਹਲਕਾ ਉੱਤਰੀ ਦੇ ਦਿੱਗਜ ਆਗੂਆਂ ਦਾ ਮਿਲਿਆ ਸਮਰਥਨ

: ਅਕਸ਼ੈ ਸ਼ਰਮਾ ਨੂੰ ਹਲਕਾ ਉੱਤਰੀ ਦੇ ਦਿੱਗਜ ਆਗੂਆਂ ਦਾ ਮਿਲਿਆ ਸਮਰਥਨ

ਭਾਜਪਾ ਸਰਕਾਰ ਬਣਦੇ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਹੋ ਜਾਵੇਗਾ: ਏਕਤਾ ਨਾਗਪਾਲ

: ਭਾਜਪਾ ਸਰਕਾਰ ਬਣਦੇ ਹੀ ਪੰਜਾਬ ਵਿੱਚੋਂ ਨਸ਼ਾ ਖਤਮ ਹੋ ਜਾਵੇਗਾ: ਏਕਤਾ ਨਾਗਪਾਲ

ਪੀ.ਐਚ.ਡੀ.ਸੀ.ਸੀ.ਆਈ. ਨੇ ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿੱਚ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਮਨਾਈ ਦੀਵਾਲੀ

: ਪੀ.ਐਚ.ਡੀ.ਸੀ.ਸੀ.ਆਈ. ਨੇ ਅੰਮ੍ਰਿਤਸਰ ਸੈਂਟਰਲ ਜੇਲ੍ਹ ਵਿੱਚ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨਾਲ ਮਨਾਈ ਦੀਵਾਲੀ

ਕੇਂਦਰ ਦੀ ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਜਲੰਧਰ ਤੇ ਲੁਧਿਆਣਾ ਦੇ ਉਦਯੋਗਾਂ ਨੂੰ ਮਿਲੇਗਾ ਹੁਲਾਰਾ: ਕੁਲਵੰਤ ਗੁਲਾਟੀ

: ਕੇਂਦਰ ਦੀ ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਜਲੰਧਰ ਤੇ ਲੁਧਿਆਣਾ ਦੇ ਉਦਯੋਗਾਂ ਨੂੰ ਮਿਲੇਗਾ ਹੁਲਾਰਾ: ਕੁਲਵੰਤ ਗੁਲਾਟੀ

ਪੰਜਾਬ ਦੀਆਂ ਪ੍ਰਮੁੱਖ ਏਜੰਸੀਆਂ ਨੂੰ ਇੱਕ ਮੰਚ ’ਤੇ ਲਿਆਇਆ 'ਦਿ ਸਪਾਟਲਾਈਟ ਸਰਕਲ - ਚੈਪਟਰ ਪੰਜਾਬ'

: ਪੰਜਾਬ ਦੀਆਂ ਪ੍ਰਮੁੱਖ ਏਜੰਸੀਆਂ ਨੂੰ ਇੱਕ ਮੰਚ ’ਤੇ ਲਿਆਇਆ 'ਦਿ ਸਪਾਟਲਾਈਟ ਸਰਕਲ - ਚੈਪਟਰ ਪੰਜਾਬ'

ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

: ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

: ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

: ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

: ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

: ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

X