Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਜੋਤਿਸ਼

ਸਹੀ ਢੰਗ ਨਾਲ ਕਰੋ ਮੰਤਰ ਜਾਪ

Updated on Tuesday, August 13, 2024 18:22 PM IST

ਜੇਕਰ ਕਿਸੇ ਵੀ ਮੰਤਰ ਦਾ ਜਾਪ ਸਹੀ ਢੰਗ ਨਾਲ ਕੀਤਾ ਜਾਵੇ ਤਾਂ ਉਸ ਦੇ ਸਕਾਰਾਤਮਕ ਨਤੀਜੇ ਦੇਖਣ ਨੂੰ ਮਿਲਦੇ ਹਨ। ਅਜਿਹੀ ਸਥਿਤੀ 'ਚ ਜੇਕਰ ਤੁਸੀਂ ਸੌਣ ਤੋਂ ਪਹਿਲਾਂ ਸਤਰਾਂ 'ਚ ਦੱਸੇ ਗਏ ਕੁਝ ਮੰਤਰਾਂ ਦਾ ਜਾਪ ਕਰਦੇ ਹੋ ਤਾਂ ਇਹ ਨਾ ਸਿਰਫ ਸ਼ੁਭ ਫਲ ਦਿੰਦਾ ਹੈ, ਸਗੋਂ ਵਿਅਕਤੀ ਨੂੰ ਚੰਗੀ ਨੀਂਦ ਲੈਣ 'ਚ ਵੀ ਮਦਦ ਕਰਦਾ ਹੈ ਜਿਸ ਨਾਲ ਉਸਦੀ ਸਿਹਤ ਚੰਗੀ ਬਣੀ ਰਹਿੰਦੀ ਹੈ।

ਮੰਤਰ ਜਾਪ ਦੇ ਲਾਭ 

ਸਨਾਤਨ ਧਰਮ ਮੰਨਦਾ ਹੈ ਕਿ ਮੰਤਰਾਂ 'ਚ ਬਹੁਤ ਸ਼ਕਤੀ ਹੁੰਦੀ ਹੈ। ਮੰਤਰਾਂ ਦਾ ਉਚਾਰਨ ਕਰਨ ਨਾਲ ਸਾਧਕ ਦਾ ਸਰੀਰ ਤੇ ਆਤਮਾ ਪਵਿੱਤਰ ਰਹਿੰਦੇ ਹਨ। ਇਸ ਤੋਂ ਇਲਾਵਾ ਮੰਤਰਾਂ ਦਾ ਜਾਪ ਕਰਨ ਨਾਲ ਸਿਹਤਮੰਦ ਜੀਵਨ ਦੀ ਪ੍ਰਾਪਤੀ ਹੁੰਦੀ ਹੈ ਤੇ ਨਕਾਰਾਤਮਕ ਊਰਜਾ ਤੁਹਾਡੇ ਤੋਂ ਦੂਰ ਰਹਿੰਦੀ ਹੈ। ਮੰਤਰਾਂ ਦਾ ਜਾਪ ਕਰਨ ਨਾਲ ਸਾਧਕ ਦੀ ਇਕਾਗਰਤਾ ਵਧਦੀ ਹੈ ਤੇ ਉਸ ਦੀ ਬੁੱਧੀ ਵੀ ਤੇਜ਼ ਹੁੰਦੀ ਹੈ। ਸੌਣ ਤੋਂ ਪਹਿਲਾਂ ਮੰਤਰਾਂ ਦਾ ਜਾਪ ਕਰਨ ਨਾਲ ਚੰਗੀ ਤੇ ਗਹਿਰੀ ਨੀਂਦ ਆਉਂਦੀ ਹੈ। ਨਾਲ ਹੀ ਮਾਨਸਿਕ ਸ਼ਾਂਤੀ ਦਾ ਅਨੁਭਵ ਹੁੰਦਾ ਹੈ।

ਗਾਇਤਰੀ ਮੰਤਰ

ॐ भूर्भुवः स्वः

तत्सवितुर्वरेण्यं
भर्गो देवस्यः धीमहि

धियो यो नः प्रचोदयात् ॥

ਜੇਕਰ ਤੁਸੀਂ ਰੋਜ਼ਾਨਾ ਸੌਣ ਤੋਂ ਪਹਿਲਾਂ ਗਾਇਤਰੀ ਮੰਤਰ ਦਾ ਜਾਪ ਕਰਦੇ ਹੋ ਤਾਂ ਤੁਹਾਡੇ ਅੰਦਰ ਸਕਾਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ। ਇਹ ਸਿਰਫ਼ ਅਧਿਆਤਮਿਕ ਦ੍ਰਿਸ਼ਟੀਕੋਣ ਤੋਂ ਹੀ ਲਾਭਦਾਇਕ ਨਹੀਂ ਹੈ ਬਲਕਿ ਇਹ ਬਹੁਤ ਸਾਰੇ ਸਰੀਰਕ ਲਾਭ ਵੀ ਪ੍ਰਦਾਨ ਕਰਦਾ ਹੈ।

ਗਣੇਸ਼ ਜੀ ਦੇ ਮੰਤਰ

ਹਿੰਦੂ ਧਰਮ 'ਚ ਭਗਵਾਨ ਗਣੇਸ਼ ਨੂੰ ਪਹਿਲੇ ਸਤਿਕਾਰਯੋਗ ਦੇਵਤਾ ਤੇ ਵਿਘਨਹਰਤਾ ਵਜੋਂ ਵੀ ਜਾਣਿਆ ਜਾਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਸੌਣ ਤੋਂ ਪਹਿਲਾਂ ਭਗਵਾਨ ਗਣੇਸ਼ ਦੇ ਮੰਤਰਾਂ ਦਾ ਜਾਪ ਕਰਦੇ ਹੋ ਤਾਂ ਭਗਵਾਨ ਗਣੇਸ਼ ਦੀ ਕਿਰਪਾ ਤੁਹਾਡੇ 'ਤੇ ਬਣੀ ਰਹਿੰਦੀ ਹੈ। ਪੜ੍ਹੋ ਭਗਵਾਨ ਗਣੇਸ਼ ਦੇ ਇਹ ਮੰਤਰ-

1. ॐ गंग गणपतये नमो नमः

2. अच्युतं केशवं विष्णुं हरिं सोमं जनार्दनम्।

हसं नारायणं कृष्णं जपते दुःस्वप्रशान्तये।।

Have something to say? Post your comment
X