Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਜੀਵਨ ਸ਼ੈਲੀ

ਇਹ ਛੋਟਾ ਜਿਹਾ ਕੰਮ ਕਰਨ ਨਾਲ ਵੱਧ ਸਕਦੀ ਹੈ ਤੁਹਾਡੀ ਉਮਰ, ਜਾਣਨ ਲਈ ਕਰੋ ਇੱਕ ਕਲਿੱਕ

Updated on Sunday, November 17, 2024 13:25 PM IST

ਚੰਡੀਗੜ੍ਹ: ਕੀ ਤੁਸੀਂ ਰੋਜ਼ਾਨਾ ਲਗਭਗ ਢਾਈ ਘੰਟੇ ਸੈਰ ਕਰਦੇ ਹੋ? ਹਾਲਾਂਕਿ, ਖੋਜਕਾਰਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਤੁਹਾਡੀ ਉਮਰ ਦੀ ਸੰਭਾਵਨਾ ਨੂੰ ਹੋਰ 11 ਸਾਲ ਤੱਕ ਵਧਾਇਆ ਜਾ ਸਕਦਾ ਹੈ। ਬ੍ਰਿਟਿਸ਼ ਜਰਨਲ ਆਫ ਸਪੋਰਟਸ ਮੈਡੀਸਨ ਵਿੱਚ ਇੱਕ ਅਧਿਐਨ ਤੋਂ ਪਤਾ ਲੱਗਿਆ ਹੈ ਕਿ ਜੋ ਲੋਕ ਹਰ ਰੋਜ਼ ਢਾਈ ਘੰਟੇ ਤੋਂ ਵੱਧ ਸੈਰ ਕਰਦੇ ਹਨ, ਉਨ੍ਹਾਂ ਵਿੱਚ ਪੁਰਾਣੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਨਤੀਜੇ ਵਜੋਂ ਇਹ ਪਾਇਆ ਗਿਆ ਹੈ ਕਿ ਇਹ ਜੀਵਨ ਦੀ ਸੰਭਾਵਨਾ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਇਹ ਅਧਿਐਨ ਨੈਸ਼ਨਲ ਸੈਂਟਰ ਫਾਰ ਹੈਲਥ ਸਟੈਟਿਸਟਿਕਸ, 2003-2006 ਨੈਸ਼ਨਲ ਹੈਲਥ ਐਂਡ ਨਿਊਟ੍ਰੀਸ਼ਨਲ ਐਗਜ਼ਾਮੀਨੇਸ਼ਨ ਸਰਵੇ, ਯੂ.ਐੱਸ.ਏ ਤੋਂ 2019 ਦੀ ਜਨਗਣਨਾ ਦੇ ਅੰਕੜਿਆਂ ਦੀ ਵਰਤੋਂ ਕਰਕੇ ਕੀਤਾ ਗਿਆ ਸੀ।

ਖੋਜ 'ਚ ਕੀ ਹੋਇਆ ਖੁਲਾਸਾ?
ਬ੍ਰਿਟਿਸ਼ ਜਰਨਲ ਆਫ਼ ਸਪੋਰਟਸ ਮੈਡੀਸਨ ਦੇ ਅਧਿਐਨ ਵਿੱਚ ਪਾਇਆ ਗਿਆ ਹੈ ਕਿ 40 ਸਾਲ ਤੋਂ ਵੱਧ ਉਮਰ ਦੇ 25 ਫੀਸਦੀ ਅਮਰੀਕਨ ਲਗਭਗ ਪੰਜ ਸਾਲ ਵੱਧ ਜੀ ਸਕਦੇ ਹਨ ਜੇਕਰ ਉਹ ਸਰੀਰਕ ਤੌਰ 'ਤੇ ਸਰਗਰਮ ਰਹਿਣਗੇ। ਅਧਿਐਨ ਨੇ ਅੰਦਾਜ਼ਾ ਲਗਾਇਆ ਹੈ ਕਿ ਜੋ ਲੋਕ ਜ਼ਿਆਦਾ ਸਰੀਰਕ ਤੌਰ 'ਤੇ ਸਰਗਰਮ ਸਨ, ਉਨ੍ਹਾਂ ਦੀ ਉਮਰ ਘੱਟ ਸਰਗਰਮ ਰਹਿਣ ਵਾਲਿਆਂ ਦੇ ਮੁਕਾਬਲੇ ਲਗਭਗ 11 ਸਾਲ ਵੱਧ ਗਈ ਸੀ। ਖੋਜਕਾਰਾਂ ਦਾ ਕਹਿਣਾ ਹੈ ਕਿ ਜੋ ਲੋਕ ਘੱਟ ਸਰੀਰਕ ਗਤੀਵਿਧੀ ਕਰਦੇ ਹਨ, ਉਨ੍ਹਾਂ ਨੂੰ ਦਿਲ ਦੇ ਰੋਗ ਅਤੇ ਸਮੇਂ ਤੋਂ ਪਹਿਲਾਂ ਮੌਤ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ।

ਲੋਕਾਂ ਦਾ ਕੀ ਕਹਿਣਾ ਹੈ?
40 ਤੋਂ ਵੱਧ ਉਮਰ ਦੇ ਸਰਗਰਮ 25 ਫੀਸਦੀ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੀ ਕੁੱਲ ਸਰੀਰਕ ਗਤੀਵਿਧੀ 4.8 ਕਿਲੋਮੀਟਰ ਪ੍ਰਤੀ ਘੰਟਾ ਜਾਂ ਹਰ ਰੋਜ਼ 160 ਮਿੰਟ ਤੇਜ਼ ਸੈਰ ਕਰਨ ਦੇ ਬਰਾਬਰ ਸੀ। ਇਸ ਦੇ ਆਧਾਰ 'ਤੇ ਕਿਹਾ ਜਾਂਦਾ ਹੈ ਕਿ ਜੇਕਰ ਉਹ ਸਾਰੇ ਇਸ ਪੱਧਰ ਦੀ ਸਰੀਰਕ ਗਤੀਵਿਧੀ ਹਰ ਰੋਜ਼ ਕਰਦੇ ਹਨ ਤਾਂ ਉਨ੍ਹਾਂ ਦੀ ਔਸਤ ਉਮਰ 5 ਸਾਲ ਵੱਧ ਸਕਦੀ ਹੈ। ਖੋਜਕਾਰਾਂ ਦਾ ਅਨੁਮਾਨ ਹੈ ਕਿ ਉਨ੍ਹਾਂ ਦੀ ਉਮਰ 78.6 ਸਾਲ ਤੋਂ ਵਧ ਕੇ 84 ਸਾਲ ਹੋ ਸਕਦੀ ਹੈ।

ਹਾਲਾਂਕਿ, ਸਰੀਰਕ ਤੌਰ 'ਤੇ ਸਰਗਰਮ ਲੋਕਾਂ ਦੇ ਮੁਕਾਬਲੇ ਸਭ ਤੋਂ ਘੱਟ ਸਰਗਰਮ ਲੋਕਾਂ ਨੂੰ 111 ਮਿੰਟ ਵਾਧੂ ਪੈਦਲ ਚੱਲਣਾ ਪਿਆ, ਜਿਸ ਨਾਲ ਉਨ੍ਹਾਂ ਦੀ ਉਮਰ ਦੀ ਸੰਭਾਵਨਾ ਵਿੱਚ ਲਗਭਗ 11 ਸਾਲ ਦਾ ਵਾਧਾ ਹੋਇਆ। ਨਤੀਜੇ ਵਜੋਂ ਇਹ ਸਾਹਮਣੇ ਆਇਆ ਹੈ ਕਿ ਹਰ ਵਾਧੂ ਘੰਟੇ ਚੱਲਣ ਨਾਲ ਉਨ੍ਹਾਂ ਦੀ ਉਮਰ ਲਗਭਗ 6 ਘੰਟੇ ਵੱਧ ਸਕਦੀ ਹੈ।

 

Have something to say? Post your comment
ਮਸ਼ਰੂਮ ਕੈਂਸਰ ਦੇ ਖਤਰੇ ਨੂੰ ਕਰਦੇ ਹਨ ਘੱਟ

: ਮਸ਼ਰੂਮ ਕੈਂਸਰ ਦੇ ਖਤਰੇ ਨੂੰ ਕਰਦੇ ਹਨ ਘੱਟ

ਸਿਹਤਮੰਦ ਰਹਿਣ ਲਈ ਸਵੇਰ ਦਾ ਨਾਸ਼ਤਾ ਬਹੁਤ ਜਰੂਰੀ

: ਸਿਹਤਮੰਦ ਰਹਿਣ ਲਈ ਸਵੇਰ ਦਾ ਨਾਸ਼ਤਾ ਬਹੁਤ ਜਰੂਰੀ

ਘਰ 'ਚ ਤੋਤਾ ਰੱਖਣ ਦੇ ਕੀ ਹਨ ਫਾਇਦੇ

: ਘਰ 'ਚ ਤੋਤਾ ਰੱਖਣ ਦੇ ਕੀ ਹਨ ਫਾਇਦੇ

ਕੀ ਤੁਹਾਨੂੰ ਜ਼ਿਆਦਾ ਪਿਸ਼ਾਬ ਆਉਂਦਾ ਹੈ? ਇਹ ਹੋ ਸਕਦੇ ਨੇ ਕਾਰਨ, ਜਾਣੋਂ ਡਾਕਟਰ ਕਿਹੜੀਆਂ ਸਾਵਧਾਨੀਆਂ ਰੱਖਣ ਦੀ ਦਿੰਦੇ ਸਲਾਹ

: ਕੀ ਤੁਹਾਨੂੰ ਜ਼ਿਆਦਾ ਪਿਸ਼ਾਬ ਆਉਂਦਾ ਹੈ? ਇਹ ਹੋ ਸਕਦੇ ਨੇ ਕਾਰਨ, ਜਾਣੋਂ ਡਾਕਟਰ ਕਿਹੜੀਆਂ ਸਾਵਧਾਨੀਆਂ ਰੱਖਣ ਦੀ ਦਿੰਦੇ ਸਲਾਹ

ਬੱਚੇ ਘੱਟ ਉਮਰ 'ਚ ਹੀ ਕਿਉ ਹੋ ਰਹੇ ਨੇ ਮੋਟਾਪੇ ਦਾ ਸ਼ਿਕਾਰ? ਕੰਟਰੋਲ ਕਰਨ ਲਈ ਬੱਚਿਆਂ ਦੀਆਂ ਇਨ੍ਹਾਂ ਆਦਤਾਂ 'ਚ ਕਰੋ ਸੁਧਾਰ

: ਬੱਚੇ ਘੱਟ ਉਮਰ 'ਚ ਹੀ ਕਿਉ ਹੋ ਰਹੇ ਨੇ ਮੋਟਾਪੇ ਦਾ ਸ਼ਿਕਾਰ? ਕੰਟਰੋਲ ਕਰਨ ਲਈ ਬੱਚਿਆਂ ਦੀਆਂ ਇਨ੍ਹਾਂ ਆਦਤਾਂ 'ਚ ਕਰੋ ਸੁਧਾਰ

AC ਦੀ ਕਰ ਰਹੇ ਹੋ ਵਰਤੋ? ਇਨ੍ਹਾਂ ਸਮੱਸਿਆਵਾਂ ਦਾ ਹੋ ਸਕਦਾ ਹੈ ਖਤਰਾ

: AC ਦੀ ਕਰ ਰਹੇ ਹੋ ਵਰਤੋ? ਇਨ੍ਹਾਂ ਸਮੱਸਿਆਵਾਂ ਦਾ ਹੋ ਸਕਦਾ ਹੈ ਖਤਰਾ

ਭਾਰ ਨੂੰ ਘੱਟ ਕਰਨਾ ਚਾਹੁੰਦੇ ਹੋ? ਇਨ੍ਹਾਂ ਚੀਜ਼ਾਂ ਨੂੰ ਭੁੱਲ ਕੇ ਵੀ ਨਾ ਖਾਓ ਇਕੱਠਿਆ

: ਭਾਰ ਨੂੰ ਘੱਟ ਕਰਨਾ ਚਾਹੁੰਦੇ ਹੋ? ਇਨ੍ਹਾਂ ਚੀਜ਼ਾਂ ਨੂੰ ਭੁੱਲ ਕੇ ਵੀ ਨਾ ਖਾਓ ਇਕੱਠਿਆ

ਰੋਟੀ ਜਾਂ ਚੌਲ? ਸ਼ੂਗਰ ਦੀ ਸਮੱਸਿਆ ਤੋਂ ਬਚਣਾ ਚਾਹੁੰਦੇ ਹੋ, ਤਾਂ ਜਾਣ ਲਓ ਕੀ ਖਾਣਾ ਹੈ ਬਿਹਤਰ

: ਰੋਟੀ ਜਾਂ ਚੌਲ? ਸ਼ੂਗਰ ਦੀ ਸਮੱਸਿਆ ਤੋਂ ਬਚਣਾ ਚਾਹੁੰਦੇ ਹੋ, ਤਾਂ ਜਾਣ ਲਓ ਕੀ ਖਾਣਾ ਹੈ ਬਿਹਤਰ

ਇਨ੍ਹਾਂ 5 ਚੀਜ਼ਾਂ ਨੂੰ ਖਾਣ ਨਾਲ ਵੱਧ ਸਕਦੀ ਹੈ ਸ਼ੂਗਰ, ਜਾਣੋ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਹੈ ਬਿਹਤਰ?

: ਇਨ੍ਹਾਂ 5 ਚੀਜ਼ਾਂ ਨੂੰ ਖਾਣ ਨਾਲ ਵੱਧ ਸਕਦੀ ਹੈ ਸ਼ੂਗਰ, ਜਾਣੋ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਹੈ ਬਿਹਤਰ?

ਰੋਜ਼ਾਨਾ ਸਿਰਫ 5 ਮਿੰਟ ਦੀ ਕਸਰਤ ਘੱਟ ਕਰੇਗੀ ਹਾਈ ਬਲੱਡ ਪ੍ਰੈਸ਼ਰ, ਵਿਗਿਆਨੀਆਂ ਨੇ ਕੀਤਾ ਦਾਅਵਾ

: ਰੋਜ਼ਾਨਾ ਸਿਰਫ 5 ਮਿੰਟ ਦੀ ਕਸਰਤ ਘੱਟ ਕਰੇਗੀ ਹਾਈ ਬਲੱਡ ਪ੍ਰੈਸ਼ਰ, ਵਿਗਿਆਨੀਆਂ ਨੇ ਕੀਤਾ ਦਾਅਵਾ

X