Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਮਨੋਰੰਜਨ /ਕਾਰੋਬਾਰ

ਦੋ ਹਜ਼ਾਰ ਦੇ ਨੋਟਾਂ ਬਾਰੇ ਆਰਬੀਆਈ ਦਾ ਵੱਡਾ ਖੁਲਾਸਾ, ਹੁਣ ਵੀ ਬਜ਼ਾਰਾਂ 'ਚ ਚੱਲ ਰਹੇ ਨੇ ਬੈਨ ਕੀਤੇ ਨੋਟ

Updated on Wednesday, December 04, 2024 12:15 PM IST

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੰਗਲਵਾਰ ਨੂੰ 2000 ਰੁਪਏ ਦੇ ਕਰੰਸੀ ਨੋਟਾਂ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ। ਆਰਬੀਆਈ ਮੁਤਾਬਕ 2000 ਰੁਪਏ ਦੇ 98.01% ਨੋਟ ਵਾਪਸ ਆ ਚੁੱਕੇ ਹਨ। ਕੇਂਦਰੀ ਬੈਂਕ ਨੇ ਕਿਹਾ ਕਿ 19 ਮਈ, 2023 ਨੂੰ ਬਜ਼ਾਰ ਵਿੱਚ ਮੌਜੂਦ 2000 ਰੁਪਏ ਦੇ ਨੋਟਾਂ ਦੀ ਕੀਮਤ 3.56 ਲੱਖ ਕਰੋੜ ਰੁਪਏ ਸੀ, ਜੋ ਕਿ 29 ਨਵੰਬਰ, 2024 ਨੂੰ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਘੱਟ ਕੇ ਸਿਰਫ਼ 6,839 ਕਰੋੜ ਰੁਪਏ ਰਹਿ ਗਈ ਹੈ।

 

ਆਰਬੀਆਈ ਨੇ ਕਿਹਾ ਕਿ ਬਾਜ਼ਾਰ 'ਚ ਮੌਜੂਦ ਇਹ ਨੋਟ ਅਜੇ ਵੀ ਵੈਲਿਡ ਹਨ। ਇਹ ਨੋਟ ਆਰਬੀਆਈ ਦੇ ਖੇਤਰੀ ਦਫਤਰਾਂ ਵਿੱਚ ਜਮ੍ਹਾ ਕੀਤੇ ਜਾ ਸਕਦੇ ਹਨ। ਧਿਆਨ ਯੋਗ ਹੈ ਕਿ ਸਾਰੀਆਂ ਬੈਂਕ ਸ਼ਾਖਾਵਾਂ ਵਿੱਚ 2000 ਰੁਪਏ ਦੇ ਨੋਟ ਜਮ੍ਹਾ ਕਰਨ ਜਾਂ ਬਦਲਣ ਦੀ ਸੁਵਿਧਾ 7 ਅਕਤੂਬਰ 2023 ਤੱਕ ਉਪਲਬਧ ਸੀ। ਹੁਣ ਇਹ ਨੋਟ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੌਜੂਦ ਆਰਬੀਆਈ ਦੇ 19 ਖੇਤਰੀ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਆਰਬੀਆਈ ਦੇ ਖੇਤਰੀ ਦਫ਼ਤਰ ਅਕਤੂਬਰ 2023 ਤੋਂ ਵਿਅਕਤੀਆਂ ਅਤੇ ਸੰਸਥਾਵਾਂ ਤੋਂ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਾਉਣ ਲਈ 2,000 ਰੁਪਏ ਦੇ ਬੈਂਕ ਨੋਟ ਸਵੀਕਾਰ ਕਰ ਰਹੇ ਹਨ।

 

ਲੋਕ ਕਿਸੇ ਵੀ ਡਾਕਘਰ ਤੋਂ ਭਾਰਤੀ ਡਾਕ ਰਾਹੀਂ ਇਨ੍ਹਾਂ ਆਰਬੀਆਈ ਦਫ਼ਤਰਾਂ ਨੂੰ 2000 ਰੁਪਏ ਦੇ ਨੋਟ ਵੀ ਭੇਜ ਸਕਦੇ ਹਨ, ਜੋ ਬਾਅਦ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਾਏ ਜਾਣਗੇ। ਰਿਜ਼ਰਵ ਬੈਂਕ ਦੇ ਹੈਂਡਲਿੰਗ ਡਿਪਾਜ਼ਿਟ ਅਤੇ ਐਕਸਚੇਂਜ ਦੇ 19 ਦਫਤਰ ਅਹਿਮਦਾਬਾਦ, ਬੈਂਗਲੁਰੂ, ਬੇਲਾਪੁਰ, ਭੋਪਾਲ, ਭੁਵਨੇਸ਼ਵਰ, ਚੰਡੀਗੜ੍ਹ, ਚੇਨਈ, ਗੁਹਾਟੀ, ਹੈਦਰਾਬਾਦ, ਜੈਪੁਰ, ਜੰਮੂ, ਕਾਨਪੁਰ, ਕੋਲਕਾਤਾ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਪਟਨਾ ਅਤੇ ਤਿਰੂਵਨੰਤਪੁਰਮ ਵਿੱਚ ਸਥਿਤ ਹਨ। 2,000 ਰੁਪਏ ਦੇ ਬੈਂਕ ਨੋਟ ਨਵੰਬਰ 2016 ਵਿੱਚ ਪੇਸ਼ ਕੀਤੇ ਗਏ ਸਨ, ਜਦੋਂ ਤਤਕਾਲੀ ਕੇਂਦਰ ਸਰਕਾਰ ਨੇ ਨੋਟਬੰਦੀ ਦੇ ਹਿੱਸੇ ਵਜੋਂ 1,000 ਅਤੇ 500 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ।

 

Have something to say? Post your comment
Holy Evolution Pharma Strengthens India's Neuro-Psychiatric Healthcare Network

: Holy Evolution Pharma Strengthens India's Neuro-Psychiatric Healthcare Network

ਸੰਗੀਤ ਕੇਵਲ ਪੇਸ਼ਾ ਨਹੀਂ, ਇਕ ਆਧਿਆਤਮਿਕ ਅਭਿਆਸ ਹੈ - ਰਿਧਮ ਰੁਹਾਨੀ

: ਸੰਗੀਤ ਕੇਵਲ ਪੇਸ਼ਾ ਨਹੀਂ, ਇਕ ਆਧਿਆਤਮਿਕ ਅਭਿਆਸ ਹੈ - ਰਿਧਮ ਰੁਹਾਨੀ

ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

: ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

: ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

: ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ

: ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ"

ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

: ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

X