Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਮਨੋਰੰਜਨ /ਕਾਰੋਬਾਰ

ਭਾਰਤ ਦੀ ਸਭ ਤੋਂ ਵੱਡੀਆਂ ਕੰਪਨੀਆਂ ਦੀ ਸੂਚੀ “ਫਾਰਚਿਊਨ 500 ਇੰਡੀਆ” ਵਿੱਚ ਟ੍ਰਾਈਡੈਂਟ ਦਾ ਦਬਦਬਾ ਕਾਇਮ

Updated on Thursday, December 12, 2024 22:57 PM IST

ਚੰਡੀਗੜ੍ਹ । ਟ੍ਰਾਈਡੇਂਟ ਲਿਮਟਿਡ ਨੇ ਭਾਰਤ ਦੀ ਸਭ ਤੋਂ ਵੱਡੀ ਕੰਪਨੀਆਂ ਦੀ ਸ਼੍ਰੇਣੀ “ਫਾਰਚਿਊਨ 500 ਇੰਡੀਆ” ਦੀ ਨਵੀਨਤਮ ਸੂਚੀ ਵਿੱਚ ਵਾਧਾ ਦਰਜ ਕੀਤਾ ਹੈ, ਪਿਛਲੇ ਸਾਲ ਮਿਲੇ 329 ਵੇਂ ਸਥਾਨ ਤੋਂ 8 ਪਾਏਦਾਨ ਉਪਰ ਚੜਕੇ ਇਸ ਸਾਲ ਟ੍ਰਾਈਡੈਂਟ ਲਿਮਟਿਡ 321ਵੇਂ ਸਥਾਨ ਉੱਤੇ ਪਹੁੰਚ ਗਿਆ ਹੈ। ਇਹ ਵਾਧਾ ਟੈਕਸਟਾਈਲ, ਪੇਪਰ ਅਤੇ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਟ੍ਰਾਈਡੈਂਟ ਲਿਮਟਿਡ ਦੇ ਮਜ਼ਬੂਤ ਪ੍ਰਦਰਸ਼ਨ ਨੂੰ ਪ੍ਰਗਟ ਕਰਦਾ ਹੈ।


ਇਸ ਉਪਲਬਧੀ ਦੇ ਨਾਲ ਨਾਲ, ਟ੍ਰਾਈਡੈਂਟ ਨੂੰ “ਡਨ ਐਂਡ ਬ੍ਰੈੱਡਸਟ੍ਰੀਟ - ਡੀ ਐਂਡ ਬੀ ਟਾਪ 500 ਵੈਲੂ ਕ੍ਰੀਏਟਰਸ” ਸੂਚੀ ਵਿੱਚ ਵੀ ਮਾਨਤਾ ਮਿਲੀ ਹੈ, ਜੋ ਕੰਪਨੀ ਦੀ ਆਪਣੇ ਹਿੱਤਧਾਰਕਾਂ ਨੂੰ ਲਗਾਤਾਰ ਮੁੱਲ ਪ੍ਰਦਾਨ ਕਰਨ ਦੀ ਸਮਰੱਥਾ ਨੂੰ ਦਰਸਾਉਂਦੀ ਹੈ । ਅਤੇ ਇਹ ਪ੍ਰਾਪਤੀਆਂ ਕੰਪਨੀ ਦੀ ਨਵੀਨਤਾ, ਸੰਚਾਲਨ ਉੱਤਮਤਾ, ਅਤੇ ਭਾਰਤ ਦੇ ਕਾਰੋਬਾਰੀ ਲੈਂਡਸਕੇਪ ਵਿੱਚ ਇਸਦੀ ਲੀਡਰਸ਼ਿਪ ਸਥਿਤੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

Have something to say? Post your comment
Holy Evolution Pharma Strengthens India's Neuro-Psychiatric Healthcare Network

: Holy Evolution Pharma Strengthens India's Neuro-Psychiatric Healthcare Network

ਸੰਗੀਤ ਕੇਵਲ ਪੇਸ਼ਾ ਨਹੀਂ, ਇਕ ਆਧਿਆਤਮਿਕ ਅਭਿਆਸ ਹੈ - ਰਿਧਮ ਰੁਹਾਨੀ

: ਸੰਗੀਤ ਕੇਵਲ ਪੇਸ਼ਾ ਨਹੀਂ, ਇਕ ਆਧਿਆਤਮਿਕ ਅਭਿਆਸ ਹੈ - ਰਿਧਮ ਰੁਹਾਨੀ

ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

: ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

: ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

: ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ

: ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ"

ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

: ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

X