Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਚੰਡੀਗੜ੍ਹ

ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

Updated on Friday, December 13, 2024 21:43 PM IST

ਚੰਡੀਗੜ੍ਹ - ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਚੰਡੀਗੜ੍ਹ ਨਗਰ ਨਿਗਮ ਨੇ ਇਸ਼ਤਿਹਾਰਬਾਜ਼ੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਸ਼ੋਅ ਦੇ ਪ੍ਰਬੰਧਕਾਂ ਨੂੰ 1 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਪ੍ਰਬੰਧਕਾਂ ਨੇ ਇਹ ਰਕਮ ਨਿਰਧਾਰਤ ਸਮੇਂ ਵਿੱਚ ਜਮ੍ਹਾਂ ਨਹੀਂ ਕਰਵਾਈ ਤਾਂ ਇਹ ਰਕਮ ਜੁਰਮਾਨੇ ਅਤੇ ਵਿਆਜ ਸਮੇਤ ਵਸੂਲ ਕੀਤੀ ਜਾਵੇਗੀ।

ਵਰਨਣਯੋਗ ਹੈ ਕਿ 7 ਦਸੰਬਰ ਨੂੰ ਸੈਕਟਰ-34 ਦੇ ਪ੍ਰਦਰਸ਼ਨੀ ਗਰਾਊਂਡ ਵਿਖੇ ਕਰਨ ਔਜਲਾ ਦੇ ਲਾਈਵ ਕੰਸਰਟ ਦੌਰਾਨ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਕਈ ਤਰ੍ਹਾਂ ਦੇ ਇਸ਼ਤਿਹਾਰੀ ਹੋਰਡਿੰਗ ਲਾਏ ਗਏ ਸਨ। ਇਸ ਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ ਹੈ।

Have something to say? Post your comment
ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

: ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ

ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ

: ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ

ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ

: ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ

ਐੱਚ.ਆਰ. ਦਾ ਭਵਿੱਖ ਤਕਨਾਲੋਜੀ ਅਤੇ ਮਨੁੱਖੀ ਕਦਰਾਂ-ਕੀਮਤਾਂ 'ਤੇ ਕੇਂਦ੍ਰਿਤ

: ਐੱਚ.ਆਰ. ਦਾ ਭਵਿੱਖ ਤਕਨਾਲੋਜੀ ਅਤੇ ਮਨੁੱਖੀ ਕਦਰਾਂ-ਕੀਮਤਾਂ 'ਤੇ ਕੇਂਦ੍ਰਿਤ

ਮਾਂ ਬਗਲਾਮੁਖੀ 'ਤੇ ਆਧਾਰਿਤ ਭਗਤੀ ਗੀਤ ਲਾਂਚ

: ਮਾਂ ਬਗਲਾਮੁਖੀ 'ਤੇ ਆਧਾਰਿਤ ਭਗਤੀ ਗੀਤ ਲਾਂਚ

ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਘੱਟ ਖਰਚ 'ਤੇ ਜ਼ਿੰਦਗੀ ਚਲਾਉਣ ਦਾ ਤਰੀਕਾ ਵਿਕਸਤ ਕਰਨਾ ਪਵੇਗਾ

: ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਘੱਟ ਖਰਚ 'ਤੇ ਜ਼ਿੰਦਗੀ ਚਲਾਉਣ ਦਾ ਤਰੀਕਾ ਵਿਕਸਤ ਕਰਨਾ ਪਵੇਗਾ

ਸਿਟੀ ਬਿਊਟੀਫੁੱਲ ਵਿੱਚ ਅਸ਼ੋਕਾ ਟ੍ਰੀ ਨਾਲ ਲੜੀ ਜਾਵੇਗੀ ਸ਼ੋਰ ਪ੍ਰਦੂਸ਼ਣ ਵਿਰੁੱਧ ਲੜਾਈ

: ਸਿਟੀ ਬਿਊਟੀਫੁੱਲ ਵਿੱਚ ਅਸ਼ੋਕਾ ਟ੍ਰੀ ਨਾਲ ਲੜੀ ਜਾਵੇਗੀ ਸ਼ੋਰ ਪ੍ਰਦੂਸ਼ਣ ਵਿਰੁੱਧ ਲੜਾਈ

ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ

: ਸ਼ੋਰ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਿਯਮਤ ਜਾਗਰੂਕਤਾ ਮੁਹਿੰਮ ਜ਼ਰੂਰੀ : ਸੁਸ਼ੀਲ ਡੋਗਰਾ

ਪ੍ਰਯੋਗ ਫਾਊਂਡੇਸ਼ਨ ਰਾਹੀਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਸਹਾਇਤਾ ਕਰੇਗਾ ਐਸਜੀਐਚ

: ਪ੍ਰਯੋਗ ਫਾਊਂਡੇਸ਼ਨ ਰਾਹੀਂ ਲੋੜਵੰਦ ਔਰਤਾਂ ਅਤੇ ਬੱਚਿਆਂ ਦੀ ਸਹਾਇਤਾ ਕਰੇਗਾ ਐਸਜੀਐਚ

ਸਿਟੀ ਬਿਊਟੀਫੁੱਲ ਵਿੱਚ ਸ਼ੋਰ ਪ੍ਰਦੂਸ਼ਣ ਵਿਰੁੱਧ ਮੁਹਿੰਮ ਸ਼ੁਰੂ ਕਰਨਗੇ ਸਰਵਪ੍ਰੇਮ ਅਤੇ ਪ੍ਰਯੋਗ ਫਾਊਂਡੇਸ਼ਨ

: ਸਿਟੀ ਬਿਊਟੀਫੁੱਲ ਵਿੱਚ ਸ਼ੋਰ ਪ੍ਰਦੂਸ਼ਣ ਵਿਰੁੱਧ ਮੁਹਿੰਮ ਸ਼ੁਰੂ ਕਰਨਗੇ ਸਰਵਪ੍ਰੇਮ ਅਤੇ ਪ੍ਰਯੋਗ ਫਾਊਂਡੇਸ਼ਨ

X