Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਰਾਸ਼ਟਰੀ

ਕਠੂਆ ਵਿਖੇ ਘਰ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ, ਚਾਰ ਜ਼ਖਮੀ

Updated on Wednesday, December 18, 2024 15:48 PM IST

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਠੂਆ ‘ਚ ਇਕ ਘਰ ‘ਚ ਭਿਆਨਕ ਅੱਗ ਲੱਗ ਗਈ। ਦਮ ਘੁਟਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਚਾਰ ਲੋਕ ਜ਼ਖਮੀ ਹਨ। ਚਾਰਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸ਼ੁਰੂਆਤੀ ਜਾਣਕਾਰੀ ਅਨੁਸਾਰ ਕਠੂਆ ਦੇ ਸ਼ਿਵਾ ਨਗਰ ਵਿੱਚ ਸੇਵਾਮੁਕਤ ਡੀਐਸਪੀ ਅਵਤਾਰ ਕ੍ਰਿਸ਼ਨ ਪੁੱਤਰ ਕੇਸ਼ਵ ਰੈਨਾ (81) ਦੇ ਘਰ ਦੇਰ ਰਾਤ ਸ਼ੱਕੀ ਹਾਲਾਤਾਂ ਵਿੱਚ ਅੱਗ ਲੱਗ ਗਈ। ਘਰ ‘ਚ ਸੁੱਤੇ 6 ਲੋਕਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਇਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਜਦਕਿ ਚਾਰ ਜਣੇ ਬੇਹੋਸ਼ ਦੱਸੇ ਜਾ ਰਹੇ ਹਨ।ਚਾਰਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲਿਆਂ ਵਿੱਚ ਸੇਵਾਮੁਕਤ ਡੀਐਸਪੀ ਵੀ ਸ਼ਾਮਲ ਹੈ।ਤਿੰਨ ਲੋਕਾਂ ਨੂੰ ਘਰੋਂ ਬਚਾਇਆ ਗਿਆ ਹੈ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਦੋਂ ਕਿ ਬਚਾਅ ਦੌਰਾਨ ਇੱਕ ਗੁਆਂਢੀ ਵੀ ਜ਼ਖਮੀ ਹੋ ਗਿਆ।

Have something to say? Post your comment
ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਪਿਯੂਸ਼ ਗੋਯਲ

: ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਪਿਯੂਸ਼ ਗੋਯਲ

ਰਾਸ਼ਟਰੀ ਸੰਤ ਐਲਾਣੇ ਗਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ

: ਰਾਸ਼ਟਰੀ ਸੰਤ ਐਲਾਣੇ ਗਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ

ਹਿਮਾਚਲ 'ਚ ਢਾਈ ਫੁੱਟ ਬਰਫ, 340 ਸੜਕਾਂ ਬੰਦ, ਉੱਤਰਾਖੰਡ 'ਚ ਬਰਫ਼ਬਾਰੀ ਦਾ ਅਲਰਟ

: ਹਿਮਾਚਲ 'ਚ ਢਾਈ ਫੁੱਟ ਬਰਫ, 340 ਸੜਕਾਂ ਬੰਦ, ਉੱਤਰਾਖੰਡ 'ਚ ਬਰਫ਼ਬਾਰੀ ਦਾ ਅਲਰਟ

ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ 4 ਬੰਕਰ ਕੀਤੇ ਤਬਾਹ

: ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ 4 ਬੰਕਰ ਕੀਤੇ ਤਬਾਹ

ਹਿਮਾਚਲ 'ਚ ਨੈਸ਼ਨਲ ਹਾਈਵੇ 'ਤੇ 1 ਫੁੱਟ ਬਰਫ

: ਹਿਮਾਚਲ 'ਚ ਨੈਸ਼ਨਲ ਹਾਈਵੇ 'ਤੇ 1 ਫੁੱਟ ਬਰਫ

ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਕੱਲ੍ਹ ਸਵੇਰੇ 9.30 ਵਜੇ ਹੋਵੇਗੀ

: ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਕੱਲ੍ਹ ਸਵੇਰੇ 9.30 ਵਜੇ ਹੋਵੇਗੀ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

: ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

: ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ

: ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ

ਕੋਲਕਾਤਾ ਬਲਾਤਕਾਰ-ਕਤਲ; ਫੋਰੈਂਸਿਕ ਰਿਪੋਰਟ 'ਚ ਆਇਆ ਟਵਿਸਟ

: ਕੋਲਕਾਤਾ ਬਲਾਤਕਾਰ-ਕਤਲ; ਫੋਰੈਂਸਿਕ ਰਿਪੋਰਟ 'ਚ ਆਇਆ ਟਵਿਸਟ

X