Saturday, 14 June 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਸੰਸਾਰ/ਖੇਡਾਂ

ਮਸਕ ਅਮਰੀਕਾ ਦੇ ਰਾਸ਼ਟਰਪਤੀ ਨਹੀਂ ਬਣ ਸਕਦੇ : ਟਰੰਪ

Updated on Monday, December 23, 2024 15:50 PM IST

ਵਾਸ਼ਿੰਗਟਨ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਇਲਜ਼ਾਮ ਲਗਾ ਰਹੇ ਹਨ ਕਿ ਇਸ ਸਰਕਾਰ ਵਿੱਚ ਰਾਸ਼ਟਰਪਤੀ ਦੀ ਅਸਲੀ ਤਾਕਤ ਐਲੋਨ ਮਸਕ ਕੋਲ ਹੋਵੇਗੀ। ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਸਕ ਅਮਰੀਕਾ ਦੇ ਰਾਸ਼ਟਰਪਤੀ ਬਣ ਸਕਦੇ ਹਨ। ਟਰੰਪ ਨੇ ਅਜਿਹੀਆਂ ਸਾਰੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਟਰੰਪ ਦਾ ਕਹਿਣਾ ਹੈ ਕਿ ਐਲੋਨ ਮਸਕ ਕਦੇ ਵੀ ਅਮਰੀਕਾ ਦੇ ਰਾਸ਼ਟਰਪਤੀ ਨਹੀਂ ਬਣ ਸਕਦੇ।

ਸੰਵਿਧਾਨ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ, ਵਿਰੋਧੀ ਧਿਰ ਦਾ ਦੋਸ਼ ਹੈ ਕਿ ਮਸਕ ਕੋਲ ਅਸਲ ਸ਼ਕਤੀ ਹੈ

 

ਅਲ ਜਜ਼ੀਰਾ ਮੁਤਾਬਕ ਟਰੰਪ ਨੇ ਮਸਕ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਿਆਸੀ ਵਿਰੋਧੀ ਲਗਾਤਾਰ ਇਹ ਝੂਠ ਫੈਲਾ ਰਹੇ ਹਨ ਕਿ ਇਸ ਸਰਕਾਰ 'ਚ ਰਾਸ਼ਟਰਪਤੀ ਦੀ ਅਸਲੀ ਤਾਕਤ ਐਲੋਨ ਮਸਕ ਕੋਲ ਹੋਵੇਗੀ। ਮਸਕ ਦੇ ਅਧਿਕਾਰਤ ਤੌਰ 'ਤੇ ਰਾਸ਼ਟਰਪਤੀ ਬਣਨ ਦਾ ਕੋਈ ਖ਼ਤਰਾ ਨਹੀਂ ਹੈ, ਕਿਉਂਕਿ ਸੰਵਿਧਾਨ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦਾ ਹੈ। ਅਮਰੀਕਾ ਦੇ ਸੰਵਿਧਾਨ ਮੁਤਾਬਕ ਅਮਰੀਕਾ ਵਿੱਚ ਪੈਦਾ ਹੋਇਆ ਅਮਰੀਕੀ ਨਾਗਰਿਕ ਹੀ ਦੇਸ਼ ਦਾ ਰਾਸ਼ਟਰਪਤੀ ਬਣ ਸਕਦਾ ਹੈ।

Have something to say? Post your comment
X