Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਸੰਸਾਰ/ਖੇਡਾਂ

ਟਰੰਪ ਡੈਨਮਾਰਕ ਦੇ ਗ੍ਰੀਨਲੈਂਡ 'ਤੇ ਚਾਹੁੰਦੇ ਹਨ ਕੰਟਰੋਲ

Updated on Tuesday, December 24, 2024 16:33 PM IST

ਵਾਸ਼ਿੰਗਟਨ। ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਲਗਾਤਾਰ ਅਜਿਹੇ ਬਿਆਨ ਦੇ ਰਹੇ ਹਨ ਜੋ ਉਨ੍ਹਾਂ ਦੇ ਸਹਿਯੋਗੀਆਂ ਅਤੇ ਗੁਆਂਢੀ ਦੇਸ਼ਾਂ ਨੂੰ ਪਰੇਸ਼ਾਨ ਕਰਦੇ ਹਨ। ਟਰੰਪ ਨੇ ਸੋਮਵਾਰ ਨੂੰ ਗ੍ਰੀਨਲੈਂਡ ਨੂੰ ਅਮਰੀਕੀ ਕੰਟਰੋਲ ਵਿੱਚ ਲੈਣ ਦੀ ਗੱਲ ਕੀਤੀ। ਟਰੰਪ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਅਮਰੀਕਾ ਨੂੰ ਲੱਗਦਾ ਹੈ ਕਿ ਗ੍ਰੀਨਲੈਂਡ 'ਤੇ ਸਾਡਾ ਕੰਟਰੋਲ ਪੂਰੀ ਦੁਨੀਆ 'ਚ ਰਾਸ਼ਟਰੀ ਸੁਰੱਖਿਆ ਅਤੇ ਆਜ਼ਾਦੀ ਲਈ ਬਹੁਤ ਜ਼ਰੂਰੀ ਹੈ।

ਤੁਹਾਨੂੰ ਦੱਸ ਦੇਈਏ ਕਿ ਗ੍ਰੀਨਲੈਂਡ ਉੱਤਰੀ ਅਟਲਾਂਟਿਕ ਮਹਾਸਾਗਰ ਵਿੱਚ ਸਥਿਤ ਇੱਕ ਟਾਪੂ ਹੈ। ਇਹ ਡੈਨਮਾਰਕ ਦੇ ਨਿਯੰਤਰਣ ਅਧੀਨ ਇੱਕ ਖੁਦਮੁਖਤਿਆਰ ਖੇਤਰ ਹੈ। ਜਿਸ ਦਾ ਆਪਣਾ ਪ੍ਰਧਾਨ ਮੰਤਰੀ ਹੈ।

Have something to say? Post your comment
X