Sunday, 22 June 2025
BREAKING
ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਚੰਡੀਗੜ੍ਹ

ੳਕਰੇਜ਼ ਇੰਟਰਨੈਸ਼ਨਲ ਸਕੂਲ 'ਚ ਕ੍ਰਿਸਮਸ ਪਾਰਟੀ ਦਾ ਆਯੋਜਨ, ਸ਼ਾਂਤਾ ਕਲਾਜ਼ ਨੇ ਬੱਚਿਆਂ ਨਾਲ ਰੈਂਪ ਤੇ ਕੀਤਾ ਡਾਂਸ

Updated on Wednesday, December 25, 2024 20:11 PM IST

ਮੋਹਾਲੀ। ੳਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਕ੍ਰਿਸਮਸ ਦੇ ਸੁੱਭ ਦਿਹਾੜੇ ਨੂੰ ਸਮਰਪਿਤ ਕ੍ਰਿਸਮਸ ਪਾਰਟੀ ਦਾ ਆਯੋਜਨ ਕੀਤਾ। ਇਸ ਦੌਰਾਨ ਕੈਂਪਸ ਵਿਚ ਖਾਣ ਪੀਣ ਦੀਆਂ ਚੀਜ਼ਾਂ ਦੇ ਸਟਾਲ ਲਗਾਏ ਗਏ । ਇਸ ਦੇ ਨਾਲ ਹੀ  ਬੱਚਿਆਂ ਦੇ ਮੌਨਰੰਜਨ ਲਈ ਪੇਸ ਕਲਰ,ਟੈਟੂ ਮੇਕਿੰਗ ਅਤੇ ਮਹਿੰਦੀ ਲਗਾਉਣ ਲਈ ਵੀ ਬਾਹਰੋਂ ਕਲਾਕਾਰ ਮੰਗਵਾ ਕੇ ਉਨ੍ਹਾਂ ਦਾ ਮੌਨਰੰਜਨ ਕੀਤਾ ਗਿਆ । ਇਸ ਦੇ ਨਾਲ ਹੀ ਸਕੂਲ ਕੈਂਪਸ ਵਿਚ ਕ੍ਰਿਸਮਸ ਟਰੀ ਵੀ ਲਗਾਇਆ ਗਿਆ  ਜਿਸ ਦੀ ਸਜਾਵਟ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਦੇਖਰੇਖ  ਵਿਚ ਕੀਤੀ । ਇਸ ਦੇ ਨਾਲ ਹੀ ਸ਼ਾਂਤਾ ਕਲਾਜ਼ ਨੇ ਰੈਂਪ ਤੇ ਬੱਚਿਆਂ ਨਾਲ ਡਾਂਸ ਕਰਕੇ ਮਾਹੌਲ ਨੂੰ ਹੋਰ ਰੰਗੀਨ ਬਣਾ ਦਿਤਾ ।

ਪ੍ਰਭੂ ਯਿਸੂ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਨਿਮਰਤਾ ਤੇ ਪਿਆਰ ਦਾ ਸੁਨੇਹਾ ਦਿਤਾ-ਪ੍ਰਿਸੀਪਲ ਕਾਲੜਾ

ਇਸ ਮੌਕੇ ਤੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਭਰਨ ਲਈ ਇਕ ਸੰਗੀਤ ਮਈ ਸਕਿੱਟ ਵਾਅਦੇ ਨਿਭਾਉਣ ਲਈ ਹੁੰਦੇ ਹਨ ਦਾ ਆਯੋਜਨ ਕੀਤਾ ਗਿਆ । ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਪਰੰਪਰਾਗਤ ਗੀਤ ਜਿੰਗਲ ਬੈਲ ਖ਼ੂਬਸੂਰਤ ਤਰੀਕੇ ਨਾਲ  ਗਾਉਣ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸੁਮਨ ਕਾਲੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਭੂ ਯਿਸੂ ਨੇ ਸਮੁੱਚੀ ਦੁਨੀਆਂ ਨੂੰ  ਪ੍ਰੇਮ ਭਾਵਨਾ ਅਤੇ ਨਿਮਰਤਾ ਦਾ ਜੀਵਨ ਜਿਊਣ ਦਾ ਸੁਨੇਹਾ ਦਿਤਾ । ਉਨ੍ਹਾਂ ਅੱਗੇ ਕਿਹਾ ਕਿ ਸਭ ਨੂੰ ਪ੍ਰਭੂ ਯਿਸੂ ਦੇ ਦੱਸੇ ਸਚਾਈ ਦੇ ਰਾਹ ਤੇ ਚਲਦੇ ਹੋਏ ਇਕ ਖ਼ੂਬਸੂਰਤ ਸਮਾਜ ਦੀ ਸਥਾਪਨਾ ਕਰਨੀ ਚਾਹੀਦੀ ਹੈ । ਇਸ ਮੌਕੇ ਤੇ ਸ਼ਾਂਤਾ ਕਲਾਜ਼ ਨੇ ਬੱਚਿਆਂ ਵਿਚ ਤੋਹਫ਼ੇ,ਟਾਫ਼ੀਆਂ ਅਤੇ ਚਾਕਲੇਟ ਵੀ ਵੰਡੀਆਂ।

Have something to say? Post your comment
ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

: ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

: ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

X