Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਰਾਸ਼ਟਰੀ

ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

Updated on Wednesday, December 25, 2024 20:40 PM IST

ਨਵੀਂ ਦਿੱਲੀ। ਪਾਰਲੀਮੈਂਟ ਦੇ ਨੇੜੇ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵਿੱਚ ਵਿਅਕਤੀ ਗੰਭੀਰ ਰੂਪ ਵਿੱਚ ਝੁਲਸਿਆ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ਤੋਂ ਪੈਟਰੋਲ ਬਰਾਮਦ ਕੀਤਾ ਗਿਆ। ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਪੁਲਿਸ ਨੇ ਦੱਸਿਆ ਕਿ ਯੂਪੀ ਦੇ ਬਾਗਪਤ ਦੇ ਰਹਿਣ ਵਾਲੇ ਜਿਤੇਂਦਰ ਨੇ ਰੇਲ ਭਵਨ ਦੇ ਗੋਲ ਚੱਕਰ ਵਿੱਚ ਖੁਦ ਨੂੰ ਅੱਗ ਲਗਾ ਲਈ। ਸਥਾਨਕ ਪੁਲਿਸ ਅਤੇ ਰੇਲਵੇ ਪੁਲਿਸ ਅਤੇ ਕੁਝ ਆਮ ਲੋਕਾਂ ਨੇ ਮਿਲਕੇ ਅੱਗ ਬੁਝਾਈ। ਜਿਤੇਂਦਰ ਨੂੰ ਹਸਪਤਾਲ ਪਹੁੰਚਾਇਆ ਗਿਆ। ਅਜਿਹਾ ਲਗ ਰਿਹਾ ਹੈ ਕਿ ਇਹ ਮਾਮਲਾ ਬਾਗਪਤ ਵਿੱਚ ਆਪਸੀ ਰੰਜਿਸ਼ ਦਾ ਹੈ, ਜਿਸ ਦੇ ਚਲਦਿਆਂ ਖੁਦ ਨੂੰ ਅੱਗ ਲਗਾ ਲਈ।

Have something to say? Post your comment
ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਪਿਯੂਸ਼ ਗੋਯਲ

: ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਪਿਯੂਸ਼ ਗੋਯਲ

ਰਾਸ਼ਟਰੀ ਸੰਤ ਐਲਾਣੇ ਗਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ

: ਰਾਸ਼ਟਰੀ ਸੰਤ ਐਲਾਣੇ ਗਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ

ਹਿਮਾਚਲ 'ਚ ਢਾਈ ਫੁੱਟ ਬਰਫ, 340 ਸੜਕਾਂ ਬੰਦ, ਉੱਤਰਾਖੰਡ 'ਚ ਬਰਫ਼ਬਾਰੀ ਦਾ ਅਲਰਟ

: ਹਿਮਾਚਲ 'ਚ ਢਾਈ ਫੁੱਟ ਬਰਫ, 340 ਸੜਕਾਂ ਬੰਦ, ਉੱਤਰਾਖੰਡ 'ਚ ਬਰਫ਼ਬਾਰੀ ਦਾ ਅਲਰਟ

ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ 4 ਬੰਕਰ ਕੀਤੇ ਤਬਾਹ

: ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ 4 ਬੰਕਰ ਕੀਤੇ ਤਬਾਹ

ਹਿਮਾਚਲ 'ਚ ਨੈਸ਼ਨਲ ਹਾਈਵੇ 'ਤੇ 1 ਫੁੱਟ ਬਰਫ

: ਹਿਮਾਚਲ 'ਚ ਨੈਸ਼ਨਲ ਹਾਈਵੇ 'ਤੇ 1 ਫੁੱਟ ਬਰਫ

ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਕੱਲ੍ਹ ਸਵੇਰੇ 9.30 ਵਜੇ ਹੋਵੇਗੀ

: ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਕੱਲ੍ਹ ਸਵੇਰੇ 9.30 ਵਜੇ ਹੋਵੇਗੀ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

: ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ

: ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ

ਕੋਲਕਾਤਾ ਬਲਾਤਕਾਰ-ਕਤਲ; ਫੋਰੈਂਸਿਕ ਰਿਪੋਰਟ 'ਚ ਆਇਆ ਟਵਿਸਟ

: ਕੋਲਕਾਤਾ ਬਲਾਤਕਾਰ-ਕਤਲ; ਫੋਰੈਂਸਿਕ ਰਿਪੋਰਟ 'ਚ ਆਇਆ ਟਵਿਸਟ

ਸ਼ਿਮਲਾ 'ਚ ਸੜਕਾਂ 'ਤੇ 3 ਇੰਚ ਬਰਫ, ਉੱਤਰ ਪ੍ਰਦੇਸ਼ ਵਿੱਚ ਮੀਂਹ, ਪੰਜਾਬ ਵਿੱਚ ਸੰਘਣੀ ਧੁੰਦ

: ਸ਼ਿਮਲਾ 'ਚ ਸੜਕਾਂ 'ਤੇ 3 ਇੰਚ ਬਰਫ, ਉੱਤਰ ਪ੍ਰਦੇਸ਼ ਵਿੱਚ ਮੀਂਹ, ਪੰਜਾਬ ਵਿੱਚ ਸੰਘਣੀ ਧੁੰਦ

X