Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

Updated on Friday, December 27, 2024 16:01 PM IST

ਨਵੀਂ ਦਿੱਲੀ। ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁਸ਼ਕਲ ਹਾਲਾਤ ਵਿਚੋਂ ਕੱਢ ਕੇ ਵਿਕਾਸ ਦੇ ਰਾਹ ਪਾਇਆ ਸੀ। ਉਨ੍ਹਾਂ ਨੇ ਦੇਸ਼ ਵਿਚ ਵਿੱਤੀ ਸੁਧਾਰਾਂ ਅਤੇ ਆਰਥਿਕ ਪ੍ਰਗਤੀ ਦਾ ਨਵਾਂ ਇਤਿਹਾਸ ਲਿਖਿਆ, ਜਿਸ ਸਦਕੇ ਦੇਸ਼ ਦੀ ਅਰਥਵਿਵਸਥਾ ਪ੍ਰਗਤੀ ਦੇ ਰਾਹ ਪਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਭਾਵੁਕ ਪਲ ਹਨ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿਰਫ ਇੱਕ ਸ਼ਖ਼ਸੀਅਤ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ॥ ਉਨ੍ਹਾਂ ਦੀ ਨਿਮਰਤਾ, ਇਮਾਨਦਾਰੀ, ਸਾਦਗੀ ਅਤੇ ਵਿਦਵਤਾ ਸਾਡੇ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ ਦੇਸ਼ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਬੈਂਸ ਨੇ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਅਤੇ ਮਿੱਤਰਾਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

Have something to say? Post your comment
ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਪਿਯੂਸ਼ ਗੋਯਲ

: ਅੰਤਰਿਮ ਭਾਰਤ–ਅਮਰੀਕਾ ਵਪਾਰ ਸਮਝੌਤੇ ਤਹਿਤ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਪੂਰੀ ਤਰ੍ਹਾਂ ਸੁਰੱਖਿਅਤ: ਪਿਯੂਸ਼ ਗੋਯਲ

ਰਾਸ਼ਟਰੀ ਸੰਤ ਐਲਾਣੇ ਗਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ

: ਰਾਸ਼ਟਰੀ ਸੰਤ ਐਲਾਣੇ ਗਏ ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ

ਹਿਮਾਚਲ 'ਚ ਢਾਈ ਫੁੱਟ ਬਰਫ, 340 ਸੜਕਾਂ ਬੰਦ, ਉੱਤਰਾਖੰਡ 'ਚ ਬਰਫ਼ਬਾਰੀ ਦਾ ਅਲਰਟ

: ਹਿਮਾਚਲ 'ਚ ਢਾਈ ਫੁੱਟ ਬਰਫ, 340 ਸੜਕਾਂ ਬੰਦ, ਉੱਤਰਾਖੰਡ 'ਚ ਬਰਫ਼ਬਾਰੀ ਦਾ ਅਲਰਟ

ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ 4 ਬੰਕਰ ਕੀਤੇ ਤਬਾਹ

: ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ 4 ਬੰਕਰ ਕੀਤੇ ਤਬਾਹ

ਹਿਮਾਚਲ 'ਚ ਨੈਸ਼ਨਲ ਹਾਈਵੇ 'ਤੇ 1 ਫੁੱਟ ਬਰਫ

: ਹਿਮਾਚਲ 'ਚ ਨੈਸ਼ਨਲ ਹਾਈਵੇ 'ਤੇ 1 ਫੁੱਟ ਬਰਫ

ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਕੱਲ੍ਹ ਸਵੇਰੇ 9.30 ਵਜੇ ਹੋਵੇਗੀ

: ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਕੱਲ੍ਹ ਸਵੇਰੇ 9.30 ਵਜੇ ਹੋਵੇਗੀ

ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

: ਪਾਰਲੀਮੈਂਟ ਦੇ ਨੇੜੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ

: ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ

ਕੋਲਕਾਤਾ ਬਲਾਤਕਾਰ-ਕਤਲ; ਫੋਰੈਂਸਿਕ ਰਿਪੋਰਟ 'ਚ ਆਇਆ ਟਵਿਸਟ

: ਕੋਲਕਾਤਾ ਬਲਾਤਕਾਰ-ਕਤਲ; ਫੋਰੈਂਸਿਕ ਰਿਪੋਰਟ 'ਚ ਆਇਆ ਟਵਿਸਟ

ਸ਼ਿਮਲਾ 'ਚ ਸੜਕਾਂ 'ਤੇ 3 ਇੰਚ ਬਰਫ, ਉੱਤਰ ਪ੍ਰਦੇਸ਼ ਵਿੱਚ ਮੀਂਹ, ਪੰਜਾਬ ਵਿੱਚ ਸੰਘਣੀ ਧੁੰਦ

: ਸ਼ਿਮਲਾ 'ਚ ਸੜਕਾਂ 'ਤੇ 3 ਇੰਚ ਬਰਫ, ਉੱਤਰ ਪ੍ਰਦੇਸ਼ ਵਿੱਚ ਮੀਂਹ, ਪੰਜਾਬ ਵਿੱਚ ਸੰਘਣੀ ਧੁੰਦ

X