Tuesday, 17 June 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਚੰਡੀਗੜ੍ਹ

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਹੋਣਗੇ ਲੋਕਤੰਤਰ ਦੀ ਮਜਬੂਤੀ ਲਈ ਪ੍ਰਸ਼ਨ ਉਤਰੀ ਮੁਕਾਬਲੇ

Updated on Monday, December 30, 2024 17:03 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ। 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਜੇਤੂਆਂ ਵੱਲੋਂ 24 ਜਨਵਰੀ ਨੂੰ ਰਾਜ ਪੱਧਰੀ ਮੁਕਾਬਲੇ ਜੋ ਕਿ ਲੁਧਿਆਣਾ ਵਿਖੇ ਹੋਣਗੇ, ਵਿਚ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ, ਸਾਹਿਬਜਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਕੁਇਜ ਮੁਕਾਬਲੇ ਦਾ ਮਕਸਦ ਵੋਟਰਾਂ ਵਿਚ ਲੋਕਤੰਤਰੀ ਪ੍ਰੰਪਰਾਵਾਂ ਨੂੰ ਮਜਬੂਤ ਕਰਨਾ, ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਨੂੰ ਵਧਾਉਣਾ ਅਤੇ ਹਰ  ਵਰਗ ਨੂੰ  ਚੋਣ ਅਮਲ ਬਾਰੇ ਜਾਗਰੂਕ ਕਰਨਾ ਹੈ।

ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਸਬੰਧੀ ਵੋਟਰ 18 ਦਸੰਬਰ 2024  ਤੋਂ  17 ਜਨਵਰੀ 2025 ਤੱਕ ਆਨਲਾਈਨ ਰਜਿਸਟ੍ਰੇਸ਼ਨ ਲਈ  ਮੁੱਖ ਚੋਣ ਅਫਸਰ ਪੰਜਾਬ ਦੇ ਲਿੰਕ https://punjab.indiastatquiz.com/NewRegister.aspx   ਉਪਰ ਰਜਿਸਟਰ ਕਰ ਸਕਦੇ ਹਨ। ਜ਼ਿਲ੍ਹਾ ਪੱਧਰ ਦੇ ਆਨਲਾਈਨ ਕੁਇਜ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ ਅਤੇ 23 ਜ਼ਿਲ੍ਹਿਆਂ ਦੇ ਜੇਤੂ 24 ਜਨਵਰੀ ਨੂੰ ਲੁਧਿਆਣਾ ਵਿਖੇ ਆਫਲਾਈਨ ਕੁਇਜ ਮੁਕਾਬਲੇ ਵਿਚ ਹਿੱਸਾ ਲੈਣਗੇ। ਰਾਜ ਪੱਧਰੀ ਕੁਇਜ ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਚੋਣ ਅਫਸਰ ਪੰਜਾਬ ਵੱਲੋਂ, ਪਹਿਲੇ ਤਿੰਨ ਸਥਾਨਾਂ ਉੱਤੇ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਕ੍ਰਮਵਾਰ ਲੈਪਟਾਪ, ਟੈਬਲਟ ਅਤੇ ਸਮਾਰਟ ਘੜੀ ਨਾਲ ਸਨਮਾਨਿਤ ਕੀਤਾ ਜਾਵੇਗਾ। ਚੋਣ ਤਹਿਸੀਲਦਾਰ, ਸੰਜੇ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ, ਯੁਵਕ ਕਲੱਬਾਂ ਅਤੇ ਐਨ.ਜੀ.ਓ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

: ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

X