Sunday, 15 June 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਚੰਡੀਗੜ੍ਹ

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

Updated on Monday, December 30, 2024 17:06 PM IST

ਡੇਰਾਬੱਸੀ। ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਲੱਗਦੀਆਂ ਵੱਖ-ਵੱਖ ਯੋਗਸ਼ਾਲਾਵਾਂ ਸ਼ਹਿਰ ਵਾਸੀਆਂ ਲਈ ਭਰਪੂਰ ਲਾਹੇਵੰਦ ਸਿੱਧ ਹੋ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ ਐੱਮ ਦੀ ਯੋਗਸ਼ਾਲਾ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਯੋਗਾ ਅਭਿਆਸ ਨਾਲ ਮਨੁੱਖ ਚਿੰਤਾ ਮੁਕਤ ਹੁੰਦਾ ਹੈ ਅਤੇ ਇਸ ਨਾਲ ਸਰੀਰ ਵਿੱਚ ਲਚਕਤਾ ਵੀ ਵਧਦੀ ਹੈ।

ਡੇਰਾਬਸੀ ’ਚ ਟ੍ਰੇਨਰ ਬਬਿਤਾ ਰਾਣੀ  ਵੱਲੋਂ ਰੋਜ਼ਾਨਾ ਲਗਾਈਆਂ ਜਾਂਦੀਆਂ ਛੇ ਯੋਗਾ ਕਲਾਸਾਂ ਦਾ ਡੇਰਾਬੱਸੀ ਵਾਸੀ ਲੈ ਰਹੇ ਨੇ ਲਾਹਾ



ਉਨ੍ਹਾਂ ਨੇ ਦੱਸਿਆ ਕਿ ਯੋਗਾ ਟ੍ਰੇਨਰ ਬਬਿਤਾ ਰਾਣੀ ਵੱਲੋਂ ਡੇਰਾਬੱਸੀ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆ ਜਾ ਰਹੀਆਂ ਹਨ। ਉਨ੍ਹਾਂ ਵੱਲੋਂ ਪਹਿਲੀ ਕਲਾਸ ਗਿੱਲ ਕਾਲੋਨੀ ਵਿਖੇ ਸਵੇਰੇ 5.20 ਤੋਂ 6.20 ਵਜੇ ਤੱਕ, ਦੂਜੀ ਕਲਾਸ ਸ਼ਕਤੀ ਨਗਰ ਪਾਰਕ ਵਿਖੇ ਸਵੇਰੇ 6.30 ਤੋਂ 7.30 ਵਜੇ ਤੱਕ, ਤੀਜੀ ਕਲਾਸ ਅਨਾਜ ਮੰਡੀ ਗੁਰੂ ਅਗੰਦ ਦੇਵ ਜੀ ਗੁਰਦੁਆਰਾ ਵਿਖੇ ਸਵੇਰੇ 10.00 ਤੋਂ 11.00 ਵਜੇ ਤੱਕ, ਚੌਥੀ ਕਲਾਸ ਰਵੀਦਾਸ ਭਵਨ ਵਿਖੇ ਸਵੇਰੇ 11.05 ਤੋਂ 12.05 ਵਜੇ ਤੱਕ, ਪੰਜਵੀਂ ਕਲਾਸ ਫੋਰੈਸਟ ਪਾਰਕ ਵਿਖੇ ਦੁਪਿਹਰ 3.50 ਤੋਂ 4.50 ਵਜੇ ਤੱਕ ਛੇਵੀਂ ਅਤੇ ਆਖਰੀ ਕਲਾਸ ਜੈਨ ਸਥਾਨਕ ਵਿਖੇ ਸ਼ਾਮ 4.00 ਵਜੇ ਤੋਂ 5.00 ਵਜੇ ਤੱਕ ਲਾਈ ਜਾਂਦੀ ਹੈ।

ਯੋਗਾ ਟ੍ਰੇਨਰ ਬਬਿਤਾ ਰਾਣੀ ਦਾ ਕਹਿਣਾ ਹੈ ਕਿ ਯੋਗਾ ਅਭਿਆਸ ਦੇ ਮਨੁੱਖੀ ਸਰੀਰ ਨੂੰ ਬਹੁਤ ਫਾਇਦੇ ਹਨ। ਲਗਾਤਾਰ ਯੋਗਾ ਅਭਿਆਸ ਮਨੁੱਖ ਦੀ ਨੀਂਦ ਨੂੰ ਬਿਹਤਰ ਬਣਾਉਂਦਾ ਹੈ। ਇਸ ਦੇ ਲਗਾਤਾਰ ਅਭਿਆਸ ਕਰਨ ਨਾਲ ਨਾ ਸਿਰਫ਼ ਚੰਗੀ ਨੀਂਦ ਮਿਲਦੀ ਹੈ ਬਲਕਿ ਯੋਗਾ ਕਰਨ ਨਾਲ ਆਤਮ ਵਿਸ਼ਵਾਸ ਵੀ ਵਧਦਾ ਹੈ ਅਤੇ ਮਾਸ਼ਪੇਸ਼ੀਆਂ ਵਿੱਚ ਵਧੇਰੇ ਲਚਕਤਾ ਆਉਂਦੀ ਹੈ। ਇਸ ਲਈ ਲਗਾਤਾਰ ਯੋਗਾ ਅਭਿਆਸ ਕਰਨਾ ਸਰੀਰ ਲਈ ਹਰ ਤਰ੍ਹਾਂ ਲਾਹੇਵੰਦ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਉਸਦੀਆਂ ਰੋਜ਼ਾਨਾ ਲੱਗਣ ਵਾਲੀਆ ਯੋਗਾ ਕਲਾਸਾਂ ਵਿੱਚ ਲੋਕ ਰੋਗ ਮੁਕਤੀ ਦੇ ਨਾਲ ਨਾਲ ਖੁਸ਼ਹਾਲ ਜੀਵਨ ਵੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਕਲਾਸ ਲਈ ਕੋਈ ਫ਼ੀਸ ਨਹੀਂ ਵਸੂਲੀ ਜਾਂਦੀ ਅਤੇ ਕੋਈ ਵੀ ਵਿਅਕਤੀ ਇਸ ਲਈ ਸੀ ਐਮ ਦੀ ਯੋਗਸ਼ਾਲਾ ਪੋਰਟਲ ’ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

 

Readers' Comments
GURPREET Singh Brar 3/28/2024 10:46:57 AM

Shiromani akali dal jindabad

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

: ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

X