Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

Updated on Tuesday, December 31, 2024 19:07 PM IST

 

ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਉਨ੍ਹਾਂ ਦੀ ਦੇਖਰੇਖ ਵਿਚ ਹੋਇਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਜਿਲ੍ਹਾ ਸਿਰਸਾ ਦੇ ਪਿੰਡ ਚੌਟਾਲਾ ਦੇ ਚੌਧਰੀ ਸਾਹਬ ਰਾਮ ਸਟੇਡੀਅਮ ਵਿਚ ਪ੍ਰਬੰਧਿਤ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਸ਼ਰਧਾਂਜਲੀ ਸਭਾ ਵਿਚ ਮਰਹੂਮ ਆਤਮਾ ਨੂੰ ਸ਼ਰਦਾਸੁਮਨ ਅਰਪਿਤ ਕਰ ਰਹੇ ਸਨ।

ਸ੍ਰੀ ਚੌਟਾਲਾ ਦਾ ਜੀਵਨ ਸੰਘਰਸ਼ ਦਾ ਰਿਹਾ ਪ੍ਰਤੀਕ

ਹਰਿਆਣਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਉਨ੍ਹਾਂ ਦੀ ਦੇਖਰੇਖ ਵਿਚ ਹੋਇਆ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਚੌਟਾਲਾ ਦਾ ਜੀਵਨ ਸੰਘਰਸ਼ ਦਾ ਪ੍ਰਤੀਕ ਰਿਹਾ ਹੈ। ਉਨ੍ਹਾਂ ਦੇ ਮਾਰਗਦਰਸ਼ਨ ਵਿਚ ਹਰਿਆਣਾ ਨੂੰ ਵਿਕਾਸ ਦੇ ਖੇਤਰ ਵਿਚ ਨਵੀਂ ਦਿਸ਼ਾ ਮਿਲੀ। ਅਜਿਹੇ ਮਹਾਨ ਸ਼ਖਸੀਅਤ ਚੌਧਰੀ ਓਮ ਪ੍ਰਕਾਸ਼ ਚੌਟਾਲਾ ਆਪਣਾ ਇਕ ਗੌਰਵਸ਼ਾਲੀ ਜੀਵਨ ਬਤੀਤ ਕਰ ਕੇ ਸਾਨੂੰ ਸਾਰਿਆਂ ਨੂੰ ਇਕ ਦਿਸ਼ਾ ਦੇ ਕੇ ਗਏ ਹਨ। ਅਜਿਹੀ ਮਰਹੂਮ ਆਤਮਾ ਤੋਂ ਸਾਨੂੰ ਪ੍ਰੇਰਣਾ ਮਿਲਦੀ ਹੈ, ਜਿਨ੍ਹਾਂ ਨੇ ਸਮਾਜ ਅਤੇ ਸੂਬੇ ਦੇ ਹਿੱਤ ਵਿਚ ਆਪਣਾ ਜੀਵਨ ਸਮਰਪਿਤ ਕੀਤਾ। ਜਦੋਂ ਵੀ ਸਮਾਜ ਦੇ ਹਿੱਤ ਦੀ ਗੱਲ ਆਈ ਸ੍ਰੀ ਚੌਟਾਲਾ ਨੇ ਹਮੇਸ਼ਾ ਅੱਗੇ ਵੱਧ ਕੇ ਯੋਗਦਾਨ ਦਿੱਤਾ ਅਤੇ ਲੋਕਾਂ ਤੱਕ ਲਾਭ ਪਹੁੰਚਾਉਣ ਦਾ ਕੰਮ ਕੀਤਾ। ਮੁੱਖ ਮੰਤਰੀ ਨੇ ਪਰਮਪਿਤਾ ਪਰਮਾਤਮਾ ਤੋਂ ਪ੍ਰਾਰਥਨਾ ਕੀਤੀ ਕਿ ਮਰਹੂਮ ਆਤਮਾ ਨੂੰ ਆਪਣੇ ਸ੍ਰੀ ਪੜਾਂਆਂ ਵਿਚ ਸਥਾਨ ਦੇਣ ਅਤੇ ਸੋਗ ਸ਼ਾਮਿਲ ਪਰਿਵਾਰ ਨੂੰ ਇਹ ਦੁਖ ਸਹਿਨ ਦਾ ਹਿੰਮਤ ਪ੍ਰਦਾਨ ਕਰਨ।

Have something to say? Post your comment
ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

: ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

: ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

: ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

: ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

: ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

: ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

: ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

: ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

: ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

X