Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

Updated on Wednesday, January 01, 2025 20:15 PM IST

ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਅੱਜ ਇੱਥੇ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ 'ਤੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਵਿਧਾਨਸਭਾ ਡਿਪਟੀ ਸਪੀਕਰ ਡਾ. ਕ੍ਰਿਸ਼ਣ ਲਾਲਾ ਮਿੱਢਾ ਅਤੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਮੌਜੂਦ ਰਹੇ।

ਸੂਬਾਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਸ਼ੁਭਕਾਮਨਾਵਾਂ

 

ਮੁੱਖ ਮੰਤਰੀ ਨੇ ਦੇਸ਼ ਅਤੇ ਸੂਵਾਵਾਸੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਸੀਂ ਸਾਰੇ ਸੂਬਾਵਾਸੀ ਮਿਲ ਕੇ ਇਸ ਸੂਬੇ ਦੀ ਪ੍ਰਗਤੀ ਦੇ ਪੱਥ 'ਤੇ ਹੋਰ ਗਤੀ ਨਾਲ ਅੱਗੇ ਵਧਾਉਣਗੇ। ਇਸ ਦੇ ਲਈ ਨਵੇਂ ਸਾਲ ਵਿਚ ਅਸੀਂ ਨਵੇਂ ਸੰਕਲਪ ਅਤੇ ਨਵੇਂ ਉਤਸਾਹ ਦੇ ਨਾਲ ਕੰਮ ਕਰਣਗੇ। ਇਹ ਨਵਾਂ ਸਾਲ ਸਾਰੇ ਨਾਗਰਿਕਾਂ ਦੇ ਜੀਵਨ ਵਿਚ ਸੁੱਖ, ਖੁਸ਼ਹਾਲੀ ਅਤੇ ਸ਼ਸ਼ਤੀ ਲੈ ਕੇ ਆਉਣ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨਵੇਂ ਸਾਲ ਵਿਚ ਤਿੰਨ ਗੁਣਾ ਗਤੀ ਦੇ ਨਲ ਅੱਗੇ ਵੱਧਦੇ ਹੋਏ ਸਮਾਜ ਦੇ ਸਾਰੇ ੳ+ਗਾਂ ਦੇੀ ਭਲਾਈ ਲਈ ਕੰਮ ਕਰੇਗੀ ਅਤੇ ਹਰਿਆਣਾ ਨੂੰ ਮਜਬੂਤ ਤੇ ਖੁਸ਼ਾਹਾਲ ਰਾਜ ਬਣਾਏਗੀ।

Have something to say? Post your comment
ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

: ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

: ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

: ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

: ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

: ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

: ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

: ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

: ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

: ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

X