Friday, 15 August 2025
BREAKING
ਬਹੁਪੱਖੀ ਸ਼ਖ਼ਸੀਅਤ ਦੀ ਮਾਲਕ ਬੀਬੀ ਭੁਪਿੰਦਰ ਕੌਰ ਵਾਲੀਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ ਦਿਸ਼ਾ ਟਰੱਸਟ ਨੇ ਲਗਾਈਆਂ 'ਮੋਹਾਲੀ ਵਾਕ' ਵਿੱਚ ਤੀਆਂ ਦੀਆਂ ਰੌਣਕਾਂ ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ ਚੰਡੀਗੜ੍ਹ ’ਚ ਸਾਈਬਰ ਸੁਰੱਖਿਆ ਅਤੇ ਏਆਈ ਨਵੀਨਤਾ ਕੇਂਦਰ ਵਜੋਂ ਉਭਰਨ ਦੀਆਂ ਅਥਾਹ ਸੰਭਾਵਨਾਵਾਂ ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

Updated on Friday, January 03, 2025 20:38 PM IST

ਢਾਬੀ ਗੁੱਜਰਾਂ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਖਨੌਰੀ ਬਾਰਡਰ, ਢਾਬੀ ਗੁੱਜਰਾਂ ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ।ਇਸ ਟੀਮ ਵਿੱਚ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਵੀ ਸ਼ਾਮਲ ਸਨ।

ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ
ਕਿਸਾਨ ਆਗੂ ਦੀ ਵਿਗੜਦੀ ਸਿਹਤ ਤੋਂ ਚਿੰਤਤ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਮੁੜ ਅਪੀਲ



ਇਸੇ ਦੌਰਾਨ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ ਲਈ ਗਠਿਤ ਕੀਤੀ। ਉੱਚ ਪੱਧਰੀ ਡਾਕਟਰੀ ਮਾਹਿਰਾਂ ਦੀ ਟੀਮ ਨੇ ਵੀ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਖੂਨ ਦੇ ਨਮੂਨੇ ਲਏ ਅਤੇ ਉਨ੍ਹਾਂ ਨੂੰ ਤੁਰੰਤ ਆਪਣੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਵੀ ਕੀਤੀ ਹੈ।
ਟੀਮ ਨੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕਰਦਿਆਂ ਢੁਕਵਾਂ ਇਲਾਜ ਕਰਵਾਉਣ ਦੀ ਮੁੜ ਤੋਂ ਪੇਸ਼ਕਸ਼ ਕੀਤੀ। ਉਨ੍ਹਾਂ ਨੇ ਕਿਸਾਨ ਆਗੂ ਨੂੰ ਜਾਣੂ ਕਰਵਾਇਆ ਕਿ ਇਸ ਸਮੇਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਕਿਸਾਨ ਆਗੂ ਡੱਲੇਵਾਲ ਅਤੇ ਉਸ ਦੇ ਸਾਥੀਆਂ ਨੇ ਸਰਕਾਰ ਦੀ ਟੀਮ ਦੀ ਪੇਸ਼ਕਸ਼ ਨੂੰ ਮੁੜ ਠੁਕਰਾ ਦਿੱਤਾ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦੀ ਮੈਡੀਕਲ ਟੀਮ ਪਹਿਲਾਂ ਹੀ ਉੱਘੇ ਕਿਸਾਨ ਆਗੂ ਦੀ ਸਿਹਤ ਦੀ ਨਿਰੰਤਰ ਦੇਖਭਾਲ ਲਈ ਤਾਇਨਾਤ ਕੀਤੀ ਗਈ ਹੈ।

ਇਹ ਵੀ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ 'ਤੇ 24 ਘੰਟੇ ਡਿਊਟੀ 'ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਸਰਕਾਰੀ ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਦੇ ਡਿਪਟੀ ਮੈਡੀਕਲ ਸੁਪਰਡੈਂਟ ਤੇ ਐਸੋਸੀਏਟ ਪ੍ਰੋਫੈਸਰ ਐਨਸਥੀਸੀਆ ਡਾ. ਗੁਰਜੀਤ ਸਿੰਘ ਗਾਂਧੀ, ਐਸੋਸੀਏਟ ਪ੍ਰੋਫੈਸਰ ਸਰਜਰੀ ਡਾ. ਦਿਨੇਸ਼ ਕੁਮਾਰ ਪਾਸੀ, ਐਸੋਸੀਏਟ ਪ੍ਰੋਫੈਸਰ ਮੈਡੀਵਾਈਨ ਡਾ. ਮਨਜਿੰਦਰ ਸਿੰਘ ਮਾਨ, ਮੈਡੀਕਲ ਅਫਸਰ ਆਰਥੋਪੈਡਿਕਸ ਡਾ. ਨਿਰਮਲ ਦਾਸ ਸਮੇਤ ਮਾਤਾ ਕੌਸ਼ੱਲਿਆ ਹਸਪਤਾਲ ਦੇ ਐਸ.ਐਮ.ਓ ਡਾ. ਵਿਕਾਸ ਗੋਇਲ, ਸੀ.ਐਚ.ਸੀ ਬਾਦਸ਼ਾਹਪੁਰ ਦੇ ਐਸ.ਐਮ.ਓ ਡਾ. ਸ਼ੈਲੀ ਜੇਤਲੀ, ਏਈਸੀਜੀ ਟੈਕਨੀਸ਼ੀਅਨ ਮਨਦੀਪ ਸਿੰਘ ਅਤੇ ਲੈਬ ਟੈਕਨੀਸ਼ੀਅਨ ਯੋਗੇਸ਼ ਸ਼ਰਮਾ ਵੀ ਮੌਜੂਦ ਸਨ।

Readers' Comments
Darshan Aujla 8/27/2023 1:33:45 AM

Lal Salam comrade. Appreciate your contributions for human kind. Long live people's revolution.

Have something to say? Post your comment
ਬਹੁਪੱਖੀ ਸ਼ਖ਼ਸੀਅਤ ਦੀ ਮਾਲਕ ਬੀਬੀ ਭੁਪਿੰਦਰ ਕੌਰ ਵਾਲੀਆ

: ਬਹੁਪੱਖੀ ਸ਼ਖ਼ਸੀਅਤ ਦੀ ਮਾਲਕ ਬੀਬੀ ਭੁਪਿੰਦਰ ਕੌਰ ਵਾਲੀਆ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ

: ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ

ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

: ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

: ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

: ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

X