Thursday, 03 July 2025
BREAKING
ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਚੰਡੀਗੜ੍ਹ

ਮੋਹਾਲੀ ਵਿਚ 12 ਜਨਵਰੀ ਨੂੰ ਹੋਵੇਗਾ ਸਵਰਗੀ ਡਾ. ਮਨਮੋਹਨ ਸਿੰਘ ਯਾਦਗਾਰੀ ਸਮਾਗਮ -ਬਲਬੀਰ ਸਿੱਧੂ

Updated on Friday, January 03, 2025 20:45 PM IST

ਐਸ.ਏ.ਐਸ. ਨਗਰ। ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਉਹਨਾਂ ਵਲੋਂ ਸੰਸਾਰ ਪ੍ਰਸਿੱਧ ਅਰਥ ਸਾਸ਼ਤਰੀ ਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿਚ ਮੋਹਾਲੀ ਦੇ 80 ਸੈਕਟਰ ਦੀ ਮਾਰਕਿਟ ਵਿਖੇ 12 ਜਨਵਰੀ ਨੂੰ ‘ਸ਼ਰਧਾਂਜਲੀ ਸਮਾਗਮ’ ਕਰਵਾਇਆ ਜਾਵੇਗਾ।

ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਇਸ ਮਹਾਨ ਸਪੂਤ ਨੇ ਪੂਰੀ ਦੁਨੀਆਂ ਵਿਚ ਆਪਣੀ ਵਿਦਵਤਾ, ਆਰਥਿਕ ਨੀਤੀਆਂ ਅਤੇ ਕੰਮ ਪ੍ਰਤੀ ਵੱਚਨਬੱਧਤਾ ਦਾ ਸਿੱਕਾ ਮਨਵਾ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਚੁੱਕਿਆ। ਉਹਨਾਂ ਦੇ ਪ੍ਰਧਾਨ ਮੰਤਰੀ ਬਣਨ ਨਾਲ ਵਿਸ਼ਵ ਭਰ ਵਿਚ ਸਿੱਖਾਂ ਦੀ ਪਛਾਣ ਹੋਰ ਗੂੜ੍ਹੀ ਹੋਈ ਕਿਉਂਕਿ ਜਦੋਂ ਉਹ ਬੋਲਦੇ ਹੁੰਦੇ ਸਨ ਤਾਂ ਪੂਰੀ ਦੁਨੀਆਂ ਉਨ੍ਹਾਂ ਨੂੰ ਸੁਣਦੀ ਹੁੰਦੀ ਸੀ। 
‘ਸੁਖਮਨੀ ਸਾਹਿਬ ਦੇ ਪਾਠ, ਕੀਰਤਨ ਤੇ ਕਥਾ ਰਾਹੀਂ ਦਿੱਤੀ ਜਾਵੇਗੀ ਸ਼ਰਧਾਂਜਲੀ’
 


ਸਾਬਕਾ ਮੰਤਰੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਵਡਮੁੱਲੀ ਦੇਣ ਨੂੰ ਸਾਹਮਣੇ ਰੱਖ ਕੇ ਉਨ੍ਹਾਂ ਨੇ ਪੰਜਾਬ ਦੇ ‘ਗੇਟਵੇਅ’ ਵਲੋਂ ਜਾਣੇ ਜਾਂਦੇ ਮੋਹਾਲੀ ਸ਼ਹਿਰ ਵਿਚ ਉਹਨਾਂ ਦੀ ਯਾਦ ਵਿਚ ‘ਸ਼ਰਧਾਂਜਲੀ ਸਮਾਗਮ’ ਕਰਾਉਣ ਦਾ ਫੈਸਲਾ ਕੀਤਾ ਹੈ। ਉਹਨਾਂ ਦਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ। ਸਖਮਨੀ ਸਾਹਿਬ ਦੇ ਪਾਠ ਉਪਰੰਤ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ ਗੁਰਬਾਣੀ ਕੀਰਤਨ ਤੇ ਕਥਾ ਵਖਿਆਣ ਵੀ ਹੋਵੇਗਾ। ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।

ਸ਼੍ਰੀ ਸਿੱਧੂ ਨੇ ਮੋਹਾਲੀ ਸ਼ਹਿਰ ਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਸਾਮਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਆਪਣੇ ਗੁਣਾਂ ਤੇ ਦੇਣ ਕਰ ਕੇ ਸਦਾ ਅਮਰ ਰਹਿਣ ਵਾਲੇ ਯੁੱਗ ਪੁਰਸ਼ ਡਾ. ਮਨਮੋਹਨ ਸਿੰਘ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਨ। 
 
Have something to say? Post your comment
ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ

: ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ

ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

: ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

X