Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਹਰਿਆਣਾ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ - ਨਾਇਬ ਸਿੰਘ ਸੈਣੀ

Updated on Monday, January 06, 2025 17:34 PM IST

 

ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ ਸੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ 'ਤੇ ਪਹੁੰਚ ਕੇ ਸ਼ਰਧਾਸੁਮਨ ਅਰਪਿਤ ਕਰ ਰਹੇ ਸਨ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ 'ਤੇ ਸੀਸ ਨਿਵਾਇਆ ਅਤੇ ਅਖੰਡ ਪਾਠ ਵਿਚ ਵੀ ਸ਼ਾਮਿਲ ਹੋਏ। ਇਸ ਦੇ ਬਾਅਦ ਉਨ੍ਹਾਂ ਨੇ ਨਿਸ਼ਾਨ ਸਾਹਿਬ 'ਤੇ ਵੀ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਮੁੱਖ ਮੰਤਰੀ ਨੇ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ 'ਤੇ ਪਹੁੰਚ ਕੇ ਕੀਤੇ ਸ਼ਰਧਾਸੁਮਨ ਅਰਪਿਤ

ਮੁੱਖ ਮੰਤਰੀ ਨੇ ਗੁਰੂਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ

ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਹਰ ਮਹੀਨੇ ਪਿੰਡ ਵਿਚ ਜਾ ਕੇ ਲੋਕਾਂ ਦੀ ਸਮਸਿਆਵਾਂ ਸੁਨਣਗੇ - ਮੁੱਖ ਮੰਤਰੀ

ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖੀ ਅਤੇ ਸਮਾਜ ਤੇ ਰਾਸ਼ਟਰ ਲਈ ਆਪਣਾ ਪਰਿਵਾਰ ਵਾਰਿਆ ਸੀ। ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਸੂਬੇ ਤੇ ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਈ ਹੈ। ਇਸ ਵਾਰ ਵੀ ਤੇਜ ਗਤੀ ਨਾਲ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਾਰੇ ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਹਰ ਮਹੀਨੇ ਪਿੰਡ ਵਿਚ ਜਾ ਕੇ ਲੋਕਾਂ ਦੀ ਸਮਸਿਆਵਾਂ ਸੁਨਣਗੇ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਯਕੀਨੀ ਕਰਣਗੇ।

ਲੋਹਾਰੂ ਮਾਮਲੇ 'ਤੇ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੀਬੀਆਈ ਜਾਂਚ ਕਰਵਾਉਣ ਤੋਂ ਪਹਿਲਾਂ ਹਰਿਆਣਾ ਦੀ ਏਜੰਸੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਸੂਬੇ ਦਾ ਨਾਗਰਿਕ ਬਿਨ੍ਹਾ ਭੈਅ ਦੇ ਸੁਖਮਈ ਜੀਵਨ ਬਤੀਤ ਕਰੇ, ਇਹ ਸਰਕਾਰ ਦਾ ਯਤਨ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਪਰਾਧ ਨੂੰ ਸਹਿਨ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਕਾਲਜਾਂ ਵਿਚ ਕੁੜੀਆਂ ਨੂੰ ਮੁਫਤ ਸਿਖਿਆ ਮਹੁਇਆ ਕਰਵਾਈ ਜਾ ਰਹੀ ਹੈ।

ਇਸ ਮੌਕੇ 'ਤੇ ਨਾਡਾ ਸਾਹਿਬ ਗੁਰੂਦੁਆਰਾ ਜੱਥੇਦਾਰ ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੂੰ ਸਰੋਪਾ ਭੇਂਟ ਕਰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਚੋਣ ਕਰਵਾਉਣ ਦਾ ਫੈਸਲਾ ਕੀਤਾ ਹੈ, ਇਸ ਦੇ ਲਈ ਮੁੱਖ ਮੰਤਰੀ ਵਧਾਈਯੋਗ ਹਨ। ਸੂਬੇ ਦੇ 40 ਵਾਰਡਾਂ ਵਿਚ ਪਹਿਲੀ ਵਾਰ 19 ਜਨਵਰੀ ਨੂੰ ਚੋਣ ਹੋਵੇਗਾ। ਇਸ ਮੌਕੇ 'ਤੇ ਸਾਬਕਾ ਮੁੱਖ ਮੰਤਰੀ ਕੰਵਰਪਾਲ ਗੁੱਜਰ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

Have something to say? Post your comment
ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

: ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

: ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

: ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

: ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

: ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

: ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

: ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

: ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

: ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

X