Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਹਰਿਆਣਾ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

Updated on Monday, January 06, 2025 20:12 PM IST

ਚੰਡੀਗੜ੍ਹ। ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਵਿਚ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਸਥਾਪਨਾ ਕੀਤੀ ਜਾਵੇਗੀ। ਜਮੁਨਾ ਆਟੋ ਇੰਡਸਟਰੀ ਲਿਮੀਟੇਡ ਨੇ ਅੱਜ ਇਸ ਉਦੇਸ਼ ਦੇ ਲਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ 25 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿਖਿਆਵਾਂ ਨਾਲ ਸਬੰਧਿਤ ਵਿਦਿਅਕ ਖੋਜ ਅਤੇ ਸਭਿਆਚਾਰਕ ਅਧਿਐਨ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਇਸ ਰਿਸਰਚ ਚੇਅਰ ਨੂੰ ਜਮੁਨਾ ਆਟੋ ਇੰਡਸਟਰੀ ਲਿਮੀਟੇਡ ਵੱਲੋਂ ਉਨ੍ਹਾਂ ਦੇ ਕਾਰਪੋਰੇਟ ਸਮਾਜਿਕ ਜਿਮੇਵਾਰੀ (ਸੀਐਸਆਰ) ਪ੍ਰੋਗ੍ਰਾਮ ਤਹਿਤ ਫੰਡ ਦਿੱਤਾ ਜਾਵੇਗਾ।

ਇਸ ਮੌਕੇ 'ਤੇ ਸੈਰ-ਸਪਾਟਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ, ਓਐਸਡੀ ਡਾ. ਪ੍ਰਭਲੀਨ ਸਿੰਘ ਤੇ ਸ੍ਰੀ ਰਣਦੀਪ ਸਿੰਘ ਜੋਹਰ, ਚੇਅਰਮੈਨ, ਜਮੁਨਾ ਆਟੋਸ ਇੰਡਸਟਰੀ ਲਿਮੀਟਡ ਵੀ ਮੌਜੂਦ ਰਹੇ। ਰਿਸਰਚ ਚੇਅਰ ਦੀ ਸਥਾਪਨਾ ਨਾਲ ਨਾ ਸਿਰਫ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਹੋਵੇਗਾ, ਸਗੋ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਵਿਦਿਅਕ ਅਤੇ ਖੋਜ ਦੇ ਮੌਕਿਆਂ ਨੂੰ ਪ੍ਰੋਤਸਾਹਨ ਮਿਲੇਗਾ।

Readers' Comments
R.K.Saxena 3/30/2024 7:39:19 PM

It doesn't suit to a person sitting on constitutional post like Dhankhar who is shamelessly uttering that the law is after those who break the law whereas BJP is the supreme law breaker by keeping all corrupt people under its fold.

Have something to say? Post your comment
ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

: ਹਰਿਆਣਾ ਦੀਆਂ ਮਹਿਲਾ ਉੱਦਮੀ ਅਤੇ ਸੈਲਫ ਹੈਲਪ ਗਰੁੱਪ ਚੰਡੀਗੜ੍ਹ ’ਚ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

: ਗੁਰੂਗ੍ਰਾਮ: ਪੰਜਾਬੀ ਬਿਰਾਦਰੀ ਮਹਾਸਭਾ ਅਤੇ ਕਲਿਆਣੀ ਹਸਪਤਾਲ ਵੱਲੋਂ ਲਗਾਇਆ ਗਿਆ ਸਿਹਤ ਜਾਂਚ ਕੈਂਪ

ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

: ਅਗਰਵਾਲ ਸਮਾਜ ਦਾ ਇਤਿਹਾਸ ਗੌਰਵ ਅਤੇ ਗਰਿਮਾ ਨਾਲ ਭਰਪੂਰ:ਨਾਇਬ ਸਿੰਘ ਸੈਣੀ

ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

: ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

: ਪੀਐਚਡੀ ਚੈਂਬਰ ਦੇ ਵਫ਼ਦ ਨੇ ਹਰਿਆਣਾ ਦੇ ਰਾਜਪਾਲ ਅਸੀਮ ਘੋਸ਼ ਨੂੰ ਦਿੱਤਾ ਪਾਈਟੈਕਸ-2025 ਲਈ ਸੱਦਾ

ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

: ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

: ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

: ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

: ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

X