Tuesday, 10 June 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਚੰਡੀਗੜ੍ਹ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਜਨਵਰੀ ਨੂੰ

Updated on Tuesday, January 07, 2025 17:41 PM IST

ਐਸ ਏ ਐਸ ਨਗਰ। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 09 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਦੇ ਹਜ਼ੁਰੀ ਰਾਗੀ , ਇੰਨਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

: ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

X