Saturday, 21 June 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਚੰਡੀਗੜ੍ਹ

ਸੜ੍ਹਕ ਸੁਰੱਖਿਆ ਮਾਹ ਤਹਿਤ 31 ਜਨਵਰੀ ਤੱਕ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜਾਰੀ- ਰੀਜਨਲ ਟਰਾਂਸਪੋਰਟ ਅਫ਼ਸਰ

Updated on Tuesday, January 07, 2025 17:50 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਦੇਸ਼ ਭਰ ਵਿਚ ਸੜਕੀ ਆਵਾਜਾਈ ਨੂੰ ਸੁਰਖਿਅਤ ਅਤੇ ਸੰਚਾਰੂ ਢੰਗ ਨਾਲ ਚਲਾਉਣ ਹਿੱਤ ਪਹਿਲੀ ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਪ੍ਰਦੀਪ ਸਿੰਘ ਢਿੱਲੋ, ਰਿਜ਼ਨਲ ਟਰਾਂਸਪੋਰਟ ਅਫਸਰ, ਐਸ.ਏ.ਐਸ.ਨਗਰ ( ਮੋਹਾਲੀ ) ਵਲੋਂ ਦਫਤਰ ਵਿਚ ਕੰਮਾਂ ਲਈ ਆਏ 400 ਦੇ ਕਰੀਬ ਲੋਕਾਂ ਨੂੰ, ਜਿਨ੍ਹਾਂ ਵਿਚ ਟਰਾਂਸਪੋਰਟਰ ਵੀ ਸ਼ਾਮਿਲ ਸਨ, ਸੜ੍ਹਕ ਸੁਰੱਖਿਆ ਸਬੰਧੀ ਜਾਗੂਰਕਤਾ ਲਿਟਰੇਚਰ ਵੰਡਿਆ ਗਿਆ ਅਤੇ ਇਨ੍ਹਾਂ ਧੁੰਦ ਦੇ ਦਿਨਾਂ ਵਿਚ ਵਾਹਨਾਂ ਨੂੰ ਸਰੁੱਖਿਆ ਢੰਗ ਨਾਲ ਚਲਾਉਣ ਅਤੇ ਸਾਵਧਾਨੀ ਵਰਤਣ ਲਈ ਅਪੀਲ ਕੀਤੀ ਗਈ। ਇਸ ਮੌਕੇ ਤੇ ਇਸ ਦਫਤਰ ਵਿੱਚ ਤੈਨਾਤ ਏ.ਐਸ.ਆਈ. ਹਰਜਿੰਦਰ ਸਿੰਘ ਵਲੋਂ ਵੀ ਲੋਕਾਂ ਨੂੰ ਸੜਕੀ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਵਾਹਨ ਚਲਾਉਂਦੇ ਸਮੇਂ ਕਾਹਲੀ ਨਾ ਵਰਤੀ ਜਾਵੇ ਕਿਉਂਕਿ ਕਾਹਲੀ ਨਾਲੋਂ ਦੇਰ ਭਲੀ ਅਤੇ ਲੋਕਾਂ ਨੂੰ ਹੈਲਮਟ ਅਤੇ ਸੀਟ ਬੈਲਟ ਪਹਿਨਣ ਲਈ ਵੀ ਬੇਨਤੀ ਕੀਤੀ ਗਈ।

ਆਰ.ਟੀ.ਓ. ਦਫ਼ਤਰ ਵੱਲੋਂ 400 ਦੇ ਕਰੀਬ ਲੋਕਾਂ ਨੂੰ ਵੰਡਿਆ ਗਿਆ ਸੜ੍ਹਕ ਸੁਰੱਖਿਆ ਜਾਗਰੂਕਤਾ ਸਾਹਿਤ



ਆਰ.ਟੀ.ਓ. ਵਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਅੰਡਰਏਜ ਡਰਾਇਵਿੰਗ ਤੋਂ ਬਚਿਆ ਜਾਵੇ। ਅੱਜ ਕੱਲ੍ਹ ਚਲਾਨਾਂ ਦੇ ਜੁਰਮਾਨੇ ਵੀ ਬਹੁਤ ਵੱਧ ਗਏ ਹਨ, ਜਿਸ ਨਾਲ ਮਾਲੀ ਨੁਕਸਾਨ ਵੀ ਹੁੰਦਾ ਹੈ ਅਤੇ ਮਾਪਿਆ ਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ। ਇਸ ਸਮਾਗਮ ਵਿੱਚ ਕਮਲਜੀਤ ਚੋਪੜਾ, ਵਿਵੇਕ ਰਤਨ ਅਤੇ ਬਾਕੀ ਸਟਾਫ ਨੇ ਵੀ ਸ਼ਮੂਲੀਅਤ ਕੀਤੀ। ਇਹ ਕਾਰਵਾਈ ਸਾਰਾ ਮਹੀਨਾ ਜਾਰੀ ਰਹੇਗੀ ਅਤੇ ਆਰ.ਟੀ.ਓ. ਵੱਲੋਂ ਸੜ੍ਹਕ ਸੁਰੱਖਿਆ ਸਬੰਧੀ ਵੱਖ ਵੱਖ ਵਿਭਾਗਾਂ ਨੂੰ ਵੀ ਸੜ੍ਹਕ ਸੁਰੱਖਿਆ ਸਬੰਧੀ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਹੈ ਕਿ ਆਪਣੇ ਅਧਿਕਾਰ ਖੇਤਰ ਵਿਚ ਆਵਜਾਈ ਨੂੰ ਸੁਰੱਖਿਅਤ ਕਰਨ ਲਈ ਉਪਰਾਲੇ ਕਰਦੇ ਹੋਏ ਆਰ.ਟੀ.ਓ. ਦਫਤਰ ਨੂੰ ਈ.ਮੇਲ ਤੇ ਰਿਪੋਰਟ ਭੇਜਣ ਤਾਂ ਜੋ ਸਰਕਾਰ ਨੂੰ ਮਹੀਨੇ ਦੇ ਅੰਤ ਵਿਚ ਰਿਪੋਰਟ ਭੇਜੀ ਜਾ ਸਕੇ।

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

: ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

X