Sunday, 25 May 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਹਰਿਆਣਾ

ਪੀਜੀਆਈ ਦਾ ਰੋਗੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਸਾਰਥੀ ਪਰਿਯੋਜਨਾ ਸ਼ਲਾਘਾਯੋਗ - ਮੁੱਖ ਸਕੱਤਰ, ਹਰਿਆਣਾ

Updated on Tuesday, January 07, 2025 21:23 PM IST

ਚੰਡੀਗਡ੍ਹ। ਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਨੇ ਕਿਹਾ ਕਿ ਮਰੀਜਾਂ ਦੀ ਸਹਾਇਤਾ ਲਈ ਪੋਸਟਗਰੈਜੂਏਟ ਇੰਸਟੀਟਿਯੂਟ ਆਫ ਮੈਡੀਕਲ ਏਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਸਾਰਥੀ ਇਕ ਸ਼ਲਾਘਾਯੋਗ ਕਦਮ ਹੈ। ਇਸ ਨਾਲ ਪੀਜੀਆਈ ਆਉਣ ਵਾਲੇ ਮਰੀਜਾਂ ਨੂੰ ਡਾਕਟਰ ਤੱਕ ਪਹੁੰਚਣ ਲਈ ਮਾਰਗਦਰਸ਼ਨ ਮਿਲੇਗਾ।

ਇਸ ਸਬੰਧ ਵਿਚ, ਪੀਜੀਆਈਐਮਈਆਰ ਦੇ ਨਿਦੇਸ਼ਕ ਅਤੇ ਨਿਯੂਰੋਲਾਜੀ ਵਿਭਾਗ ਦੇ ਡਾ. ਵਿਵੇਕ ਲਾਲ ਨੇ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਵਿਵੇਕ ਜੋਸ਼ੀ ਨੂੰ ਪੱਤਰ ਲਿਖ ਕੇ ਪ੍ਰੋਜੈਕਟ ਸਾਰਥੀ ਦੇ ਬਾਰੇ ਆਮ ਜਨਤਾ ਤੱਕ ਜਾਣਕਾਰੀ ਪਹੁੰਚਾਉਣ ਲਈ ਹਰਿਆਣਾ ਸਰਕਾਰ ਤੋਂ ਸਹਿਯੋਗ ਮੰਗਿਆ ਹੈ।

ਪ੍ਰੋਫੈਸਰ ਵਿਵੇਕ ਲਾਲ ਨੇ ਕਿਹਾ ਕਿ ਪ੍ਰੋਜੈਕਟ ਸਾਰਥੀ ਵਿਚ ਐਨਐਸਐਸ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੀ ਭਾਦੀਗਾਰੀ ਸ਼ਾਮਿਲ ਹਨ, ਜੋ ਮਰੀਜਾਂ ਦਾ ਮਾਰਗਦਰਸ਼ਨ ਕਰਨ, ਉਡੀਕ ਸਮੇਂ ਨੂੰ ਘੱਟ ਕਰਨ ਅਤੇ ਸਮੂਚੇ ਰੋਗੀ ਤਜਰਬੇ ਨੂੰ ਬਿਹਤਰ ਬਨਾਉਣ ਲਈ ਆਪਣਾ ਸਮੇਂ ਦਿੰਦੇ ਹਨ। ਪੀਜੀਆਈਐਮਈਆਰ ਵੱਲੋਂ ਕੀਤੇ ਗਏ ਇਕ ਅਧਿਐਨ ਵਿਚ ਇਸ ਪ੍ਰੋਜੈਕਟ ਦੇ ਆਸਜਨਕ ਨਤੀਜੇ ਆਏ ਹਨ, ਮਈ 2024 ਵਿਚ ਪ੍ਰੋਗ੍ਰਾਮ ਦੀ ਸ਼ੁਰੂਆਤ ਦੇ ਬਾਅਦ ਤੋਂ ਆਊਟਪੇਸ਼ੈਂਟ ਵਿਭਾਗਾਂ (ਓਪੀਡੀ) ਵਿਚ ਔਸਤ ਉਡੀਕ ਸਮੇਂ ਵਿਚ ਵਰਨਣਯੋਗ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਚ ਵੱਖ-ਵੱਖ ਚੈਨਲਾਂ ਰਾਹੀਂ ਪ੍ਰੋਗਰਾਮ ਨੂੰ ਸਰਗਰਮ ਰੂਪ ਨਾਲ ਪ੍ਰੋਤਸਾਹਨ ਦੇਣਾ ਅਤੇ ਇਸ ਦੇ ਸਫਲ ਪ੍ਰਸਾਰ ਨੂੰ ਯਕੀਨੀ ਕਰਨ ਲਈ ਸਥਾਨਕ ਅਧਿਕਾਰੀਆਂ ਦੇ ਨਾਲ ਸਹਿਯੋਗ ਕਰਨਾ ਸ਼ਾਮਿਲ ਹੈ।

Have something to say? Post your comment
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ  ਗਾਂ ਸੇਵਾ ਸਨਮਾਨ ਸਮਾਰੋਹ ਵਿਚ ਕੀਤੀ ਸ਼ਿਰਕਤ

ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

: ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਚਿੰਤਾ ਕਰਨ ਦੀ ਜਰੂਰਤ ਨਹੀਂ - ਕੁਮਾਰੀ ਆਰਤੀ ਸਿੰਘ ਰਾਓ

ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

: ਨਵੇਂ ਚੋਣ ਕੀਤੇ ਪਟਵਾਰੀਆਂ ਦੀ ਸਿਖਲਾਈ ਸਮੇਂ ਡੇਢ ਸਾਲ ਦੀ ਥਾਂ ਹੋਵੇਗਾ ਇਕ ਸਾਲ, ਸਿਖਲਾਈ ਸਮੇਂ ਵੀ ਸੇਵਾ ਵਿਚ ਹੋਵੇਗਾ ਸ਼ਾਮਿਲ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

: ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

: ਰਾਜਪਾਲ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

ਲੋਹਗੜ੍ਹ ਵਿਚ ਜਲਦ ਬਣੇਗਾ ਵਿਸ਼ਵ ਪੱਧਰੀ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ

: ਲੋਹਗੜ੍ਹ ਵਿਚ ਜਲਦ ਬਣੇਗਾ ਵਿਸ਼ਵ ਪੱਧਰੀ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ - ਨਾਇਬ ਸਿੰਘ ਸੈਣੀ

: ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ - ਨਾਇਬ ਸਿੰਘ ਸੈਣੀ

ਨੌਜੁਆਨ ਸ਼ਕਤੀ ਇਤਿਹਾਸ ਨੂੰ ਬਦਲਣ ਅਤੇ ਭਵਿੱਖ ਰੱਚਣ ਦਾ ਤਾਕਤ ਰੱਖਦੀ ਹੈ - ਰਾਜ ਮੰਤਰੀ ਰਾਜੇਸ਼ ਨਾਗਰ

: ਨੌਜੁਆਨ ਸ਼ਕਤੀ ਇਤਿਹਾਸ ਨੂੰ ਬਦਲਣ ਅਤੇ ਭਵਿੱਖ ਰੱਚਣ ਦਾ ਤਾਕਤ ਰੱਖਦੀ ਹੈ - ਰਾਜ ਮੰਤਰੀ ਰਾਜੇਸ਼ ਨਾਗਰ

ਸਾਵਿਤਰੀ ਬਾਈ ਫੂਲੇ ਦੀ ਜੈਯੰਤੀ 'ਤੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ

: ਸਾਵਿਤਰੀ ਬਾਈ ਫੂਲੇ ਦੀ ਜੈਯੰਤੀ 'ਤੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

X