Tuesday, 29 July 2025
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ ਦਿਸ਼ਾ ਟਰੱਸਟ ਨੇ ਲਗਾਈਆਂ 'ਮੋਹਾਲੀ ਵਾਕ' ਵਿੱਚ ਤੀਆਂ ਦੀਆਂ ਰੌਣਕਾਂ ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ ਚੰਡੀਗੜ੍ਹ ’ਚ ਸਾਈਬਰ ਸੁਰੱਖਿਆ ਅਤੇ ਏਆਈ ਨਵੀਨਤਾ ਕੇਂਦਰ ਵਜੋਂ ਉਭਰਨ ਦੀਆਂ ਅਥਾਹ ਸੰਭਾਵਨਾਵਾਂ ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਪੰਜਾਬ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

Updated on Thursday, January 09, 2025 19:11 PM IST

ਚੰਡੀਗੜ੍ਹ। ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।

Have something to say? Post your comment
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ

: ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ

ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

: ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

: ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

: ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

X