Sunday, 25 May 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਪੰਜਾਬ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Updated on Thursday, January 09, 2025 19:15 PM IST

ਚੰਡੀਗੜ੍ਹ। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਏ.ਟੀ.ਪੀ. ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

: ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

: ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

: ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

: ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

: 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਦੇਸ਼ ’ਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਕੇਂਦਰ ਤੇ ਆਪ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ: ਅਕਾਲੀ ਦਲ

: ਦੇਸ਼ ’ਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਕੇਂਦਰ ਤੇ ਆਪ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ: ਅਕਾਲੀ ਦਲ

X