Sunday, 17 August 2025
BREAKING
ਬਹੁਪੱਖੀ ਸ਼ਖ਼ਸੀਅਤ ਦੀ ਮਾਲਕ ਬੀਬੀ ਭੁਪਿੰਦਰ ਕੌਰ ਵਾਲੀਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ ਦਿਸ਼ਾ ਟਰੱਸਟ ਨੇ ਲਗਾਈਆਂ 'ਮੋਹਾਲੀ ਵਾਕ' ਵਿੱਚ ਤੀਆਂ ਦੀਆਂ ਰੌਣਕਾਂ ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ ਚੰਡੀਗੜ੍ਹ ’ਚ ਸਾਈਬਰ ਸੁਰੱਖਿਆ ਅਤੇ ਏਆਈ ਨਵੀਨਤਾ ਕੇਂਦਰ ਵਜੋਂ ਉਭਰਨ ਦੀਆਂ ਅਥਾਹ ਸੰਭਾਵਨਾਵਾਂ ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਚੰਡੀਗੜ੍ਹ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

Updated on Thursday, January 09, 2025 19:30 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੰਟਰੀਵਾਈਡ ਸਰਵਿਸਿਸ ਫਰਮ ਐਸ.ਸੀ.ਓ. ਨੰ:41, ਦੂਜੀ ਫਲੌਰ, ਫੇਜ-3-ਬੀ-1, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਮਨਜੀਤ ਕੌਰ ਪੁੱਤਰੀ ਲਖਵੀਰ ਸਿੰਘ ਵਾਸੀ ਪਿੰਡ ਤੇ ਡਾਕਘਰ-ਚੂੰਨੀ ਕਲਾਂ, ਤਹਿਸੀਲ-ਬੱਸੀ ਪਠਾਣਾ, ਜਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ; ਹਾਲ ਵਾਸੀ ਮਕਾਨ ਨੰ:246, ਦੂਜੀ ਮੰਜਿਲ, ਫੇਜ-3-ਬੀ-1, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰ: 30/ਐਮ.ਸੀ-2, ਮਿਤੀ 21.09.2015 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 20.09.2020 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਕਟ ਮੁਤਾਬਕ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਨਵੀਨੀਕਰਨ ਲਈ ਬਿਨੈ ਕਰਨਾ ਹੁੰਦਾ ਹੈ। ਇਸ ਸਬੰਧੀ ਦਫਤਰੀ ਅਤੇ ਰਿਹਾਇਸ਼ੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਕੇ,  ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੰਟਰੀਵਾਈਡ ਸਰਵਿਸਿਸ ਫਰਮ ਨੂੰ ਜਾਰੀ ਲਾਇਸੰਸ ਨੰਬਰ 30/ਐਮ.ਸੀ-2, ਮਿਤੀ 21.09.2015 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

 

Have something to say? Post your comment
ਦਿਸ਼ਾ ਟਰੱਸਟ ਨੇ ਲਗਾਈਆਂ 'ਮੋਹਾਲੀ ਵਾਕ' ਵਿੱਚ ਤੀਆਂ ਦੀਆਂ ਰੌਣਕਾਂ

: ਦਿਸ਼ਾ ਟਰੱਸਟ ਨੇ ਲਗਾਈਆਂ 'ਮੋਹਾਲੀ ਵਾਕ' ਵਿੱਚ ਤੀਆਂ ਦੀਆਂ ਰੌਣਕਾਂ

ਚੰਡੀਗੜ੍ਹ ’ਚ ਸਾਈਬਰ ਸੁਰੱਖਿਆ ਅਤੇ ਏਆਈ ਨਵੀਨਤਾ ਕੇਂਦਰ ਵਜੋਂ ਉਭਰਨ ਦੀਆਂ ਅਥਾਹ ਸੰਭਾਵਨਾਵਾਂ

: ਚੰਡੀਗੜ੍ਹ ’ਚ ਸਾਈਬਰ ਸੁਰੱਖਿਆ ਅਤੇ ਏਆਈ ਨਵੀਨਤਾ ਕੇਂਦਰ ਵਜੋਂ ਉਭਰਨ ਦੀਆਂ ਅਥਾਹ ਸੰਭਾਵਨਾਵਾਂ

ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ

: ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ

ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

: ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

X